ਨਤੀਜਾ ਸ਼ਾਨਦਾਰ ਰਿਹਾ
ਦਸੂਹਾ, 10 ਅਗਸਤ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮਈ 2026 ਦੇ ਐਲਾਨੇ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ. ਕਾਮ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ।
ਸਥਾਨ ਹਾਸਿਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਦੀਆਂ ਤਸਵੀਰਾਂ। ਤਸਵੀਰ : ਕੌਸ਼ਲ
11-08-2026