11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਹੁਸ਼ਿਆਰਪੁਰ ਪੈਨਸ਼ਨਰਜ਼ ਐਸੋਸੀਏਸ਼ਨ ਸਿਟੀ ਮੰਡਲ ਦੀ ਮੀਟਿੰਗ

ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਪੈਨਸ਼ਨਰਜ਼ ਐਸੋਸੀਏਸ਼ਨ ਸਿਟੀ ਮੰਡਲ ਦੀ ਮਹੀਨਾਵਾਰ ਮੀਟਿੰਗ ਖ਼ੁਸ਼ੀ ਰਾਮ ਧੀਮਾਨ ਦੀ ਅਗਵਾਈ ’ਚ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਖੁਸ਼ੀ ਰਾਮ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਯੂਨੀਅਨਾਂ ਅਤੇ ਪੈਨਸ਼ਨਸਰਜ ਐਸੋਸੀਏਸ਼ਨਾਂ ਨੂੰ ਜਲਦੀ ਮੀਟਿੰਗ ਦਾ ਸਮਾਂ ਦੇ ਕੇ ਮੰਗਾਂ ਦਾ ਨਿਪਟਾਰਾ ਕਰੇ।

Ad Position 21
No active advertisement
ਅਜੀਤ ਡੈਸਕ 12-08-2026
ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਪੈਨਸ਼ਨਰਜ਼ ਐਸੋਸੀਏਸ਼ਨ ਸਿਟੀ ਮੰਡਲ ਦੀ ਮਹੀਨਾਵਾਰ ਮੀਟਿੰਗ ਖ਼ੁਸ਼ੀ ਰਾਮ ਧੀਮਾਨ ਦੀ ਅਗਵਾਈ ’ਚ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਖੁਸ਼ੀ ਰਾਮ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਯੂਨੀਅਨਾਂ ਅਤੇ ਪੈਨਸ਼ਨਸਰਜ ਐਸੋਸੀਏਸ਼ਨਾਂ ਨੂੰ ਜਲਦੀ ਮੀਟਿੰਗ ਦਾ ਸਮਾਂ ਦੇ ਕੇ ਮੰਗਾਂ ਦਾ ਨਿਪਟਾਰਾ ਕਰੇ। ਉਨ੍ਹਾਂ ਕਿਹਾ ਕਿ ਅੱਜ ਹਰ ਵਿਭਾਗ ਦੇ ਮੁਲਾਜ਼ਮਾਂ ਧਰਨੇ ਤੇ ਰੈਲੀਆਂ ਕਰ ਰਹੇ ਹਨ ਅਤੇ ਪੰਜਾਬ ਦੇ ਹਾਲਾਤ ’ਚ ਨਾਜ਼ਕ ਬਣੇ ਹੋਏ ਹਨ, ਜੇਕਰ ਸਰਕਾਰ ਦਾ ਰਵੱਈਆ ਮੁਲਾਜ਼ਮਾਂ ਦੇ ਪ੍ਰਤੀ ਇਸੇ ਤਰ੍ਹਾਂ ਦਾ ਰਿਹਾ ਤਾਂ 2027 ਦੀਆਂ ਚੋਣਾਂ ’ਚ ਸਰਕਾਰ ਨੂੰ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਸ਼ਾਂਤਮਈ ਧਰਨੇ ’ਤੇ ਬੈਠੇ ਮੁਲਾਜ਼ਮਾਂ ’ਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕੀਤੀ। ਇਸ ਮੌਕੇ ਸੰਤੋਸ਼ ਕੁਮਾਰ, ਮਨਿੰਦਰ ਸਿੰਘ, ਗੀਤਪਾਲ ਸਿੰਘ, ਰਾਮ ਗੋਪਾਲ ਸ਼ਰਮਾ, ਬਲਵੰਤ ਸਿੰਘ, ਮਹਿੰਦਰ ਸਿੰਘ, ਸਤਪਾਲ ਕਪੂਰ, ਮਲਕੀਤ ਸਿੰਘ, ਠਾਕੁਰ ਅਵਤਾਰ ਸਿੰਘ, ਗੁਰਮੇਲ ਸਿੰਘ, ਜੈ ਦੇਵ, ਨਿਰਮਲ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧੁੱਗਾ ਦੀ ਨਿਯੁਕਤੀ ਨਾਲ ਅਕਾਲੀ ਦਲ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ - ਆਗੂ ਅਗਲੀ ਖ਼ਬਰ ਮਾਤਾ ਨੈਣਾ ਦੇਵੀ ਯਾਤਰਾ ਸਰਹਿੰਦ-ਬਸੀ ਧਰਮਾਰਥ ਪੜਾਅ ਲਈ ਲੰਗਰ ਰਸਦ ਟਰੱਕ ਰਵਾਨਾ
Ad Position 24