13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਸੋਮ ਨਾਥ ਬੰਗੜ ਕੌਮੀ ਝੰਡਾ ਲਹਿਰਾਉਣਗੇ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)- ਨਗਰ ਕੌਂਸਲ ਗੜ੍ਹਸ਼ੰਕਰ ਵਲੋਂ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਰੋਹ ਨਗਰ ਕੌਂਸਲ ਦਫ਼ਤਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੋਮ ਨਾਥ ਬੰਗੜ ਸਵੇਰੇ 7.

Ad Position 21
No active advertisement
ਅਜੀਤ ਡੈਸਕ 13-08-2026
ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)- ਨਗਰ ਕੌਂਸਲ ਗੜ੍ਹਸ਼ੰਕਰ ਵਲੋਂ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਰੋਹ ਨਗਰ ਕੌਂਸਲ ਦਫ਼ਤਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੋਮ ਨਾਥ ਬੰਗੜ ਸਵੇਰੇ 7.58 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਤੇ ਸਵੇਰੇ 8 ਵਜੇ ਰਾਸ਼ਟਰੀ ਗਾਇਨ ਹੋਵੇਗਾ। ਇਹ ਜਾਣਕਾਰੀ ਮਦਨ ਸਿੰਘ ਕਾਰਜ ਸਾਧਕ ਅਫ਼ਸਰ ਵਲੋਂ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮੋਇਲਾ ਵਾਹਿਦਪੁਰ ਦਾ ਡਾਕਘਰ ਬੰਦ ਕਰਨ ਦੇ ਫ਼ੈਸਲੇ ਖਿਲਾਫ ਚਾਰ ਪਿੰਡਾਂ ਦੇ ਲੋਕਾਂ ’ਚ ਰੋਸ ਅਗਲੀ ਖ਼ਬਰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਸੁਧਾਰ ਟਰੱਸਟ ਦੀ ਵੱਡੀ ਕਾਰਵਾਈ 20 ਸਾਲ ਪੁਰਾਣੇ ਦੋ ਪਲਾਟ ਕਰਵਾਏ ਕਬਜ਼ਾ-ਮੁਕਤ
Ad Position 24