13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੈਣੀ ਜਾਗ੍ਰਿਤੀ ਮੰਚ ਵਲੋਂ ਨਵ-ਨਿਯੁਕਤ ਮੇਅਰ ਦਾ ਸਨਮਾਨ

ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਨਗਰ ਨਿਗਮ ਹੁਸ਼ਿਆਰਪੁਰ ਦੇ ਨਵਨਿਯੁਕਤ ਮੇਅਰ ਪ੍ਰਵੀਨ ਸੈਣੀ ਨੂੰ ਸੈਣੀ ਜਾਗ੍ਰਿਤੀ ਮੰਚ ਵਲੋਂ ਸਨਮਾਨਿਤ ਕੀਤਾ ਗਿਆ। ਮੰਚ ਦੇ ਪ੍ਰਧਾਨ ਕੁਲਵੰਤ ਸਿੰਘ ਸੈਣੀ ਨੇ ਭਰੋਸਾ ਦਿੱਤਾ ਕਿ ਮੰਚ ਵਲੋਂ ਸ਼ਹਿਰ ਦੀ ਬੇਹਤਰੀ ਲਈ ਕੀਤੇ ਜਾਣ ਵਾਲੇ ਕਾਰਜਾਂ ’ਚ ਮੇਅਰ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 13-08-2026
ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਨਗਰ ਨਿਗਮ ਹੁਸ਼ਿਆਰਪੁਰ ਦੇ ਨਵਨਿਯੁਕਤ ਮੇਅਰ ਪ੍ਰਵੀਨ ਸੈਣੀ ਨੂੰ ਸੈਣੀ ਜਾਗ੍ਰਿਤੀ ਮੰਚ ਵਲੋਂ ਸਨਮਾਨਿਤ ਕੀਤਾ ਗਿਆ। ਮੰਚ ਦੇ ਪ੍ਰਧਾਨ ਕੁਲਵੰਤ ਸਿੰਘ ਸੈਣੀ ਨੇ ਭਰੋਸਾ ਦਿੱਤਾ ਕਿ ਮੰਚ ਵਲੋਂ ਸ਼ਹਿਰ ਦੀ ਬੇਹਤਰੀ ਲਈ ਕੀਤੇ ਜਾਣ ਵਾਲੇ ਕਾਰਜਾਂ ’ਚ ਮੇਅਰ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਮੰਚ ਦੇ ਜਨਰਲ ਸਕੱਤਰ ਹਰਿੰਦਰ ਸੈਣੀ ਬਿੱਟੂ, ਜ਼ਿਲ੍ਹਾ ਪ੍ਰਧਾਨ ਪ੍ਰੇਮ ਸੈਣੀ, ਜ਼ਿਲ੍ਹਾ ਯੂਥ ਪ੍ਰਧਾਨ ਕਿਰਪਾਲ ਸਿੰਘ ਪਾਲੀ, ਸੂਰਤ ਸਿੰਘ ਸੈਣੀ, ਅਮੋਲਕ ਚੰਦ ਸੈਣੀ, ਚਮਨ ਲਾਲ ਸੈਣੀ, ਕਮਲਜੀਤ ਸਿੰਘ ਭੂਪਾ, ਕੌਂਸਲਰ ਦਰਿੱਪਣ ਸੈਣੀ, ਰਿਚਾ ਸੈਣੀ, ਸ਼ਿਲਪਾ ਸੈਣੀ, ਦੀਕਸ਼ਾ ਸੈਣੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਅਗਲੀ ਖ਼ਬਰ ਚੱਬੇਵਾਲ ਹਲਕੇ ਦੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦਾ ਸਨਮਾਨ
Ad Position 24