12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮੀਟਿੰਗ

ਦਸੂਹਾ, 12 ਅਗਸਤ (ਭੁੱਲਰ)- ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮੀਟਿੰਗ ਪੈਨਸ਼ਨਰ ਭਵਨ ਦਸੂਹਾ ਵਿਖੇ ਦਲਬੀਰ ਸਿੰਘ ਭੁੱਲਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਬੁਲਾਰਿਆਂ ਵਿੱਚ ਬਾਬੂ ਰਾਮ ਸ਼ਰਮਾ, ਜਸਵੀਰ ਸਿੰਘ ਪੱਡਾ, ਦਲਬੀਰ ਸਿੰਘ, ਸ਼ਾਂਤੀ ਸਰੂਪ, ਰਜਿੰਦਰ ਸਿੰਘ, ਬਲਦੇਵ ਸਿੰਘ ਬੱਲੀ, ਬਲਿੰਦਰ ਸਿੰਘ ਨਾਗਰਾ ਵਿਦਿਆ ਰਤਨ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਸੁਰਿੰਦਰ ਕੁਮਾਰ ਅਤੇ ਹੋਰਨਾਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਮਾਣਯੋਗ ਹਾਈਕੋਰਟ ਦੇ ਸਿੰਗਲ ਜੱਜ ਅਤੇ ਡਬਲ ਜੱਜ ਦੇ ਬੈਂਚ ਵੱਲੋਂ ਡੀਏ ਦਾ ਬਕਾਇਆ 18% ਅਤੇ ਇੱਕ 1.

Ad Position 21
No active advertisement
ਅਜੀਤ ਡੈਸਕ 13-08-2026
ਦਸੂਹਾ, 12 ਅਗਸਤ (ਭੁੱਲਰ)- ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮੀਟਿੰਗ ਪੈਨਸ਼ਨਰ ਭਵਨ ਦਸੂਹਾ ਵਿਖੇ ਦਲਬੀਰ ਸਿੰਘ ਭੁੱਲਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਬੁਲਾਰਿਆਂ ਵਿੱਚ ਬਾਬੂ ਰਾਮ ਸ਼ਰਮਾ, ਜਸਵੀਰ ਸਿੰਘ ਪੱਡਾ, ਦਲਬੀਰ ਸਿੰਘ, ਸ਼ਾਂਤੀ ਸਰੂਪ, ਰਜਿੰਦਰ ਸਿੰਘ, ਬਲਦੇਵ ਸਿੰਘ ਬੱਲੀ, ਬਲਿੰਦਰ ਸਿੰਘ ਨਾਗਰਾ ਵਿਦਿਆ ਰਤਨ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਸੁਰਿੰਦਰ ਕੁਮਾਰ ਅਤੇ ਹੋਰਨਾਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਮਾਣਯੋਗ ਹਾਈਕੋਰਟ ਦੇ ਸਿੰਗਲ ਜੱਜ ਅਤੇ ਡਬਲ ਜੱਜ ਦੇ ਬੈਂਚ ਵੱਲੋਂ ਡੀਏ ਦਾ ਬਕਾਇਆ 18% ਅਤੇ ਇੱਕ 1.1.16 ਤੋ ਪੇ ਕਮਿਸ਼ਨ ਦਾ ਬਕਾਇਆ ਯਕ ਮੁਸਤ ਦੇਣ ਦੇ ਕੋਰਟ ਦੇ ਫੈਸਲੇ ਦੀ ਭਰਪੂਰ ਸਲਾਘਾ ਕੀਤੀ ਗਈ ਤੇ ਬੁਲਾਰਿਆਂ ਵਲੋਂ ਜਜ ਸਾਹਿਬਾਨ ਦੇ ਇਸ ਫੈਸਲੇ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਪੁਸ਼ਪਿੰਦਰ ਕੁਮਾਰ, ਜਗਮੋਹਣ ਸ਼ਰਮਾ, ਸੁਰਿੰਦਰ ਕੁਮਾਰ, ਸੁਰਿੰਦਰ ਨਾਥ, ਜੋਗਿੰਦਰ ਪਾਲ, ਅਵਤਾਰ ਸਿੰਘ, ਉਪਕਾਰ ਸਿੰਘ, ਭਾਗ ਮਲ, ਰਣਬੀਰ ਸ਼ਰਮਾ, ਪਰਵਿੰਦਰ ਸਿੰਘ, ਦਰਸ਼ਨ ਸਿੰਘ, ਚਮਨ ਲਾਲ, ਗੁਰਮੀਤ ਲਾਲ, ਹੇਮਰਾਜ, ਕੁਲਦੀਪ ਚੰਦ, ਕੁਲਦੀਪ ਕੁਮਾਰ, ਵਿਜੇ ਕੁਮਾਰ, ਤਰਸੇਮ ਸਿੰਘ, ਸਵਰਨ ਸਿੰਘ, ਗੁਰਮੀਤ ਸਿੰਘ, ਕੁਲਵਿੰਦਰ ਸਿੰਘ, ਪਵਨਦਤਾ, ਵਰਿੰਦਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਭਿਆਚਾਰ ਸੰਭਾਲ ਸੁਸਾਇਟੀ ਨੇ ਕਰਵਾਈ ਲੇਖ ਅਤੇ ਭਾਸ਼ਨ ਪ੍ਰਤੀਯੋਗਤਾ ਅਗਲੀ ਖ਼ਬਰ ਐੱਸ.ਕੇ.ਐਮ. ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਭਾਕਿਯੂ ਕਾਦੀਆਂ ਕਰੇਗੀ ਸ਼ਮੂਲੀਅਤ-ਆਗੂ
Ad Position 24