13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਵਿਧਾਇਕ ਘੁੰਮਣ ਵਲੋਂ ਨਵ ਯੁਵਕ ਰਾਮ ਲੀਲ੍ਹਾ ਕਮੇਟੀ ਨੂੰ ਇਕ ਲੱਖ ਰੁਪਏ ਦਾ ਚੈੱਕ ਭੇਟ

ਤਲਵਾੜਾ, 13 ਅਗਸਤ (ਮਹਿਤਾ)- ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਵਲੋਂ ਨਵ ਯੁਵਕ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਪਵਨ ਸ਼ਰਮਾ ਨੂੰ ਇੱਕ ਲੱਖ ਰੁਪਏ ਦਾ ਚੈੱਕ ਦਿੱਤਾ।

Ad Position 21
No active advertisement
ਅਜੀਤ ਡੈਸਕ 14-08-2026
ਤਲਵਾੜਾ, 13 ਅਗਸਤ (ਮਹਿਤਾ)- ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਵਲੋਂ ਨਵ ਯੁਵਕ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਪਵਨ ਸ਼ਰਮਾ ਨੂੰ ਇੱਕ ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਐਡ. ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਧਾਰਮਿਕ ਸੰਸਥਾਵਾਂ ਨੂੰ ਆਮ ਆਦਮੀ ਪਾਰਟੀ ਵਲੋਂ ਫ਼ੰਡ ਦਿੱਤੇ ਜਾ ਰਹੇ ਹਨ। ਇਸ ਮੌਕੇ ‘ਆਪ’ ਨੇਤਾ ਜੋਗਿੰਦਰਪਾਲ ਛਿੰਦਾ ਐਮ. ਸੀ., ਪ੍ਰਧਾਨ ਆਸੂ ਅਰੋੜਾ, ਪ੍ਰਿੰਸ ਗਿੱਲ, ਅੰਕੂਸ਼ ਸੂਦ, ਮੁਨੀਸ਼ ਪੂਰੀ, ਰਾਜਾ ਤਲਵਾੜਾ, ਦੀਪੂ ਪ੍ਰਧਾਨ, ਦਕਸ਼ ਜਿੰਦਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਲੂਵਾਲ ਕੋਟਲਾ ਦੀ ਪੰਚਾਇਤ ਨੂੰ ਵਿਧਾਇਕ ਘੁੰਮਣ ਵਲੋਂ 2 ਲੱਖ ਦਾ ਚੈੱਕ ਭੇਟ ਅਗਲੀ ਖ਼ਬਰ ਇੰਟਰ ਜ਼ੋਨਲ ਧਾਰਮਿਕ ਮੁਕਾਬਲੇ ਅੱਜ ਤੋਂ
Ad Position 24