13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ- ਭਾਗੋਵਾਲ, ਭੱਕਲਾਂ

ਬੁੱਲ੍ਹੋਵਾਲ,13 ਅਗਸਤ (ਲੁਗਾਣਾ)-ਸ਼੍ਰੋਮਣੀ ਅਕਾਲੀ ਦਲ (ਪ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਹਾਈ ਕਮਾਂਡ ਵਲੋਂ ਨਿਯੁਕਤ ਕੀਤੇ ਹਲਕਾ ਸ਼ਾਮਚੁਰਾਸੀ ’ਚੋਂ ਪਾਰਟੀ ਦੇ ਸੀਨੀਅਰ ਆਗੂ ਅਮਰੀਕ ਸਿੰਘ ਭਾਗੋਵਾਲ ਤੇ ਉਪਕਾਰ ਸਿੰਘ ਭੱਕਲਾਂ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

Ad Position 21
No active advertisement
ਅਜੀਤ ਡੈਸਕ 14-08-2026
ਬੁੱਲ੍ਹੋਵਾਲ,13 ਅਗਸਤ (ਲੁਗਾਣਾ)-ਸ਼੍ਰੋਮਣੀ ਅਕਾਲੀ ਦਲ (ਪ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਹਾਈ ਕਮਾਂਡ ਵਲੋਂ ਨਿਯੁਕਤ ਕੀਤੇ ਹਲਕਾ ਸ਼ਾਮਚੁਰਾਸੀ ’ਚੋਂ ਪਾਰਟੀ ਦੇ ਸੀਨੀਅਰ ਆਗੂ ਅਮਰੀਕ ਸਿੰਘ ਭਾਗੋਵਾਲ ਤੇ ਉਪਕਾਰ ਸਿੰਘ ਭੱਕਲਾਂ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਮੈਂਬਰ ਐਲਾਨ ਕਰਨ ’ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ.ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਹਲਕਾ ਸ਼ਾਮਚੁਰਾਸੀ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਉਪਕਾਰ ਸਿੰਘ ਭੱਕਲਾ, ਅਮਰੀਕ ਸਿੰਘ ਭਾਗੋਵਾਲ ਨੇ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਐਸ.ਪੀ.ਐਨ. ਕਾਲਜ ਵਿਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪਿੰਡ ਧਨੋਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਕਟਰ ਰਕੇਸ਼ ਚੌਧਰੀ ਨਿਊਜ਼ੀਲੈਂਡ ਉਚੇਚੇ ਤੌਰ ’ਤੇ ਪਹੁੰਚੇ
Ad Position 24