18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਡੇਰਾ ਮਹਾਨਪੁਰੀ ਸਾਹਰੀ ਵਿਖੇ ਸਮਾਗਮ ਅੱਜ ਤੋਂ

ਨਸਰਾਲਾ, 17 ਅਗਸਤ (ਸਤਵੰਤ ਸਿੰਘ ਥਿਆੜਾ)- ਡੇਰਾ ਮਹਾਨਪੁਰੀ ਸਾਹਰੀ ਵਿਖੇ ਬਾਬਾ ਮਾਹਨ ਦਾਸ ਦੇ ਜਨਮ ਦਿਨ ਸਬੰਧੀ ਡੇਰਾ ਮੁਖੀ ਬਾਬਾ ਬਲਵੀਰ ਦਾਸ ਦੀ ਸਰਪ੍ਰਸਤੀ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਸਮੂਹ ਇਲਾਕਾ ਤੇ ਪਿੰਡ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਲਾਨਾਂ ਜੋੜ ਮੇਲਾ ਬੜੀ ਸ਼ਰਧਾ ਭਾਵਨਾਂ ਦੇ ਨਾਲ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਡੇਰੇ ਅੰਦਰ 18 ਅਗਸਤ ਤੋਂ ਲੜੀਵਾਰ ਅਖੰਡ ਪਾਠ ਅਰੰਭ ਹੋ ਜਾਣਗੇ। ਡੇਰੇ ਦੇ ਮੁੱਖ ਸੇਵਾਦਾਰ ਬਾਬਾ ਬਲਵੀਰ ਦਾਸ ਨੇ ਦੱਸਿਆ ਕਿ ਸਮਾਗਮਾਂ ਵਾਲੇ ਦਿਨ 1 ਸਤੰਬਰ ਦਿਨ ਮੰਗਲਵਾਰ ਨੂੰ ਚੱਲ ਰਹੀ ਲੜ੍ਹੀ ਦੇ ਪਾਠਾ ਭੋਗ ਪਾਏ ਜਾਣਗੇ, ਉਰਪੰਰਤ ਸਜੇ ਦੀਵਾਨਾਂ ਅੰਦਰ ਭਾਈ ਵਰਿੰਦਰ ਸਿੰਘ ਖੱਖ, ਭਾਈ ਮਨਜਿੰਦਰ ਸਿੰਘ ਸਮੇਤ ਹੋਰ ਆਏ ਹੋਏ ਸੰਤ ਮਹਾਂਪੁਰਸ਼ ਤੇ ਕੀਰਤਨੀ ਜਥੇ ਆਪਣੇ ਮਨੋਹਰ ਬਚਨਾਂ ਤੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।

Ad Position 21
No active advertisement
? 18-08-2026
ਨਸਰਾਲਾ, 17 ਅਗਸਤ (ਸਤਵੰਤ ਸਿੰਘ ਥਿਆੜਾ)- ਡੇਰਾ ਮਹਾਨਪੁਰੀ ਸਾਹਰੀ ਵਿਖੇ ਬਾਬਾ ਮਾਹਨ ਦਾਸ ਦੇ ਜਨਮ ਦਿਨ ਸਬੰਧੀ ਡੇਰਾ ਮੁਖੀ ਬਾਬਾ ਬਲਵੀਰ ਦਾਸ ਦੀ ਸਰਪ੍ਰਸਤੀ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਸਮੂਹ ਇਲਾਕਾ ਤੇ ਪਿੰਡ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਲਾਨਾਂ ਜੋੜ ਮੇਲਾ ਬੜੀ ਸ਼ਰਧਾ ਭਾਵਨਾਂ ਦੇ ਨਾਲ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਡੇਰੇ ਅੰਦਰ 18 ਅਗਸਤ ਤੋਂ ਲੜੀਵਾਰ ਅਖੰਡ ਪਾਠ ਅਰੰਭ ਹੋ ਜਾਣਗੇ। ਡੇਰੇ ਦੇ ਮੁੱਖ ਸੇਵਾਦਾਰ ਬਾਬਾ ਬਲਵੀਰ ਦਾਸ ਨੇ ਦੱਸਿਆ ਕਿ ਸਮਾਗਮਾਂ ਵਾਲੇ ਦਿਨ 1 ਸਤੰਬਰ ਦਿਨ ਮੰਗਲਵਾਰ ਨੂੰ ਚੱਲ ਰਹੀ ਲੜ੍ਹੀ ਦੇ ਪਾਠਾ ਭੋਗ ਪਾਏ ਜਾਣਗੇ, ਉਰਪੰਰਤ ਸਜੇ ਦੀਵਾਨਾਂ ਅੰਦਰ ਭਾਈ ਵਰਿੰਦਰ ਸਿੰਘ ਖੱਖ, ਭਾਈ ਮਨਜਿੰਦਰ ਸਿੰਘ ਸਮੇਤ ਹੋਰ ਆਏ ਹੋਏ ਸੰਤ ਮਹਾਂਪੁਰਸ਼ ਤੇ ਕੀਰਤਨੀ ਜਥੇ ਆਪਣੇ ਮਨੋਹਰ ਬਚਨਾਂ ਤੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਪ੍ਰੇਮ ਸਿੰਘ ਡਵਿੱਡਾ ਅਹਿਰਾਣਾ, ਰਾਣਾ ਕੋਟਲਾ, ਪ੍ਰੇਮਪਾਲ ਦਿੱਲੀ ਵਾਲੇ, ਮਨਜਿੰਦਰ ਸਿੰਘ, ਲੰਬੜਦਾਰ ਸੋਹਣ ਸਿੰਘ, ਰਾਜ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਟੀ ਚੱਗਰਾਂ ਵਲੋਂ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਅਗਲੀ ਖ਼ਬਰ ਸਰਕਲ ਬਾਗਪੁਰ ਦੇ ਸੀਨੀਅਰ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿਖੇਧੀ
Ad Position 24