17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਅਪਾਹਜ ਤੇ ਲੋੜਵੰਦ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਬਰਗਾੜੀ, 17 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.

Ad Position 21
No active advertisement
?? 18-08-2026
ਬਰਗਾੜੀ, 17 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਵਲੋਂ ਜ਼ਿਲ੍ਹਾ ਪ੍ਰਧਾਨ ਭਰਪੂਰ ਸਿੰਘ ਅਤੇ ਜਨਰਲ ਸਕੱਤਰ ਜਸਪਾਲ ਸਿੰਘ ਬਰਾੜ ਰਾਹੀਂ ਲੋੜਵੰਦ ਤੇ ਅਪਾਹਜ ਵਿਅਕਤੀਆਂ ਲਈ ਭੇਜੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈਕ ਉਨ੍ਹਾਂ ਨੂੰ ਅਲਾਇੰਸ ਕਲੱਬ ਬਰਗਾੜੀ ਦੇ ਵਾਈਸ ਗਵਰਨਰ ਡਾ. ਬਲਵਿੰਦਰ ਸਿੰਘ ਸਿਵੀਆਂ ਨੇ ਭੇਟ ਕੀਤੇ। ਉਨ੍ਹਾਂ ਕਿਹਾ ਕਿ ਅਲਾਇੰਸ ਕਲੱਬ ਵਲੋ ਗਰੀਬਾਂ, ਲੋੜਵੰਦਾਂ ਤੇ ਅਪਾਹਜ ਵਿਅਕਤੀਆਂ ਦੀ ਸਹਾਇਤਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੌਕੇ ਚੇਅਰਮੈਨ ਸੁਖਜੰਤ ਸਿੰਘ ਸਦਿਉੜਾ, ਅਜੈਪਾਲ ਸਿੰਘ ਬਰਗਾੜੀ, ਰਵੀ ਸ਼ਰਮਾ, ਕੁਲਵਿੰਦਰ ਸਿੰਘ ਚਾਨੀ, ਕੁਲਵੰਤ ਸਿੰਘ, ਗੁਰਸੇਵਕ ਸਿੰਘ, ਸੇਵਾ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਇਆ ਸਿੰਘ ਬਰਾੜ ਘਣੀਆਂ ਯੂਥ ਅਕਾਲੀ ਦਲ ਪੰਜਾਬ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸੁਖਬੀਰ ’ਤੇ ਹਮਲਾ ਸੋਚੀ ਸਮਝੀ ਸਾਜਿਸ਼ ਦਾ ਨਤੀਜਾ: ਧਾਲੀਵਾਲ, ਜਟਾਣਾ
Ad Position 24