17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਵਲੋਂ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਪੰਜਗਰਾਈਂ ਵਾਲਿਆਂ ਦਾ ਸਨਮਾਨ ਸਤਿਗੁਰੂ ਲਾਲ ਦਾਸ ਭੂਰੀਵਾਲਿਆਂ ਦੀ ਬਰਸੀ ਸਬੰਧੀ ਸੰਤ ਸਮਾਗਮ ਹਰਿਦੁਆਰ ਵਿਖੇ 20 ਤੋਂ

ਟੱਪਰੀਆਂ ਖੁਰਦ, 17 ਅਗਸਤ (ਬੂਥਗੜ੍ਹੀਆ)- ਸਤਿਗੁਰੂ ਬ੍ਰਹਮਸਾਗਰ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਦੇ ਦੂਜੇ ਗੱਦੀਨਸ਼ੀਨ ਸਤਿਗੁਰੂ ਲਾਲ ਦਾਸ ਭੂਰੀਵਾਲਿਆ ਦੀ ਬਰਸੀ ਨੂੰ ਸਮਰਪਿਤ ਉੱਤਰ ਪ੍ਰਦੇਸ਼ ਵਿੱਚ ਸਥਿਤ ਸ੍ਰੀ ਬ੍ਰਹਮ ਨਿਵਾਸ ਆਸ਼ਰਮ ਸਪਤ ਸਰੋਵਰ ਮਾਰਗ ਦੱਖਣੀ ਭਾਗ ਹਰਿਦੁਆਰ ਵਿਖੇ ਭੂਰੀਵਾਲੇ ਭੇਖ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ। ਟਰੱਸਟ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਤਿਗੁਰੂ ਰਕਬੇ ਵਾਲਿਆਂ ਦੇ ਨਿਰਮਾਣ ਦਿਵਸ ਨੂੰ ਸਮਰਪਿਤ ਸ਼ੁਰੂ ਹੋ ਰਹੇ ਸਮਾਗਮ ਮੌਕੇ 20 ਅਗਸਤ ਨੂੰ ਭੂਰੀਵਾਲੇ ਭੇਖ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲੇ ਜਗਤ ਗੁਰੂ ਅਚਾਰੀਆ ਬਾਬਾ ਗਰੀਬਦਾਸੀ ਰਚਿਤ ਬਾਣੀ ਦੇ ਅਖੰਡ ਪਾਠ ਦੇ ਪ੍ਰਕਾਸ਼ ਕਰਨਗੇ।

Ad Position 21
No active advertisement
ਸਤਿਗੁਰੂ ਲਾਲ ਦਾਸ ਭੂਰੀਵਾਲਿਆਂ ਦੀ ਬਰਸੀ ਸਬੰਧੀ ਸੰਤ ਸਮਾਗਮ ਹਰਿਦੁਆਰ ਵਿਖੇ 20 ਤੋਂ 18-08-2026
ਟੱਪਰੀਆਂ ਖੁਰਦ, 17 ਅਗਸਤ (ਬੂਥਗੜ੍ਹੀਆ)- ਸਤਿਗੁਰੂ ਬ੍ਰਹਮਸਾਗਰ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਦੇ ਦੂਜੇ ਗੱਦੀਨਸ਼ੀਨ ਸਤਿਗੁਰੂ ਲਾਲ ਦਾਸ ਭੂਰੀਵਾਲਿਆ ਦੀ ਬਰਸੀ ਨੂੰ ਸਮਰਪਿਤ ਉੱਤਰ ਪ੍ਰਦੇਸ਼ ਵਿੱਚ ਸਥਿਤ ਸ੍ਰੀ ਬ੍ਰਹਮ ਨਿਵਾਸ ਆਸ਼ਰਮ ਸਪਤ ਸਰੋਵਰ ਮਾਰਗ ਦੱਖਣੀ ਭਾਗ ਹਰਿਦੁਆਰ ਵਿਖੇ ਭੂਰੀਵਾਲੇ ਭੇਖ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ। ਟਰੱਸਟ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਤਿਗੁਰੂ ਰਕਬੇ ਵਾਲਿਆਂ ਦੇ ਨਿਰਮਾਣ ਦਿਵਸ ਨੂੰ ਸਮਰਪਿਤ ਸ਼ੁਰੂ ਹੋ ਰਹੇ ਸਮਾਗਮ ਮੌਕੇ 20 ਅਗਸਤ ਨੂੰ ਭੂਰੀਵਾਲੇ ਭੇਖ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲੇ ਜਗਤ ਗੁਰੂ ਅਚਾਰੀਆ ਬਾਬਾ ਗਰੀਬਦਾਸੀ ਰਚਿਤ ਬਾਣੀ ਦੇ ਅਖੰਡ ਪਾਠ ਦੇ ਪ੍ਰਕਾਸ਼ ਕਰਨਗੇ। 21 ਅਗਸਤ ਨੂੰ ਸਵੇਰੇ 11 ਵਜੇ ਮੱਧ ਦੀ ਬਾਣੀ ਦੇ ਭੋਗ ਪਾਏ ਜਾਣਗੇ। 22 ਅਗਸਤ ਨੂੰ ਤਿੰਨ ਰੋਜ਼ਾ ਸੰਤ ਸਮਾਗਮ ਦੀ ਸਮਾਪਤੀ ਵਾਲੇ ਦਿਨ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲੇ ਅਖੰਡ ਪਾਠ ਦੇ ਭੋਗ ਪਾਉਣ ਉਪੰਰਤ ਸੰਗਤਾਂ ਨੂੰ ਆਪਣੇ ਅਨੁਭਵੀ ਪ੍ਰਵਚਨਾਂ ਦੇ ਰਾਹੀਂ ਨਿਹਾਲ ਕਰਨਗੇ। ਸਮਾਗਮ ਦੇ ਦੌਰਾਨ ਰਾਤ ਸਮੇਂ ਤਿੰਨ ਦਿਨ ਸੰਧਿਆ ਆਰਤੀ ਉਪਰੰਤ ਵੱਖ-ਵੱਖ ਸੰਪਰਦਾਵਾਂ ਤੋਂ ਪੁੱਜੇ ਵਿਦਵਾਨ ਸੰਤ ਮਹਾਂਪੁਰਸ਼ ਵੀ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਪਿੰਡ ਘੁੱਦੂਵਾਲਾ ਦੀ ਨਵੀਂ ਇਕਾਈ ਦੀ ਚੋਣ ਅਗਲੀ ਖ਼ਬਰ ਰਿਸ਼ੀ ਮਾਡਲ ਸਕੂਲ ਦਾ ਜ਼ਿਲ੍ਹਾ ਟਾਪਰ ਜਸਮਨ ਸਿੰਘ ਬਰਾੜ ਆਜ਼ਾਦੀ ਦਿਹਾੜੇ ’ਤੇ ਸਨਮਾਨਿਤ
Ad Position 24