19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਹੁਸ਼ਿਆਰਪੁਰ, 18 ਅਗਸਤ (ਨਰਿੰਦਰ ਸਿੰਘ ਬੱਡਲਾ)-ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸੀਨੀਅਰ ਆਗੂ ਮਨਿੰਦਰ ਸਿੰਘ ਧਾਮੀ ਦੇ ਗ੍ਰਹਿ ਪਿੰਡ ਬਜਵਾੜਾ ਵਿਖੇ ਹੋਈ। ਇਸ ਮੌਕੇ ਸੂਬਾ ਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ, ਰਿਤੇਸ਼ ਖੜਵਾਲ ਅਤੇ ਦੋਆਬਾ ਜ਼ੋਨ ਤੋਂ ਗੁਰਿੰਦਰ ਸਿੰਘ ਸ਼ੇਰਗਿੱਲ ਸਮੇਤ ਅਨੇਕਾਂ ਪਾਰਟੀ ਆਗੂਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 19-08-2026
ਹੁਸ਼ਿਆਰਪੁਰ, 18 ਅਗਸਤ (ਨਰਿੰਦਰ ਸਿੰਘ ਬੱਡਲਾ)-ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸੀਨੀਅਰ ਆਗੂ ਮਨਿੰਦਰ ਸਿੰਘ ਧਾਮੀ ਦੇ ਗ੍ਰਹਿ ਪਿੰਡ ਬਜਵਾੜਾ ਵਿਖੇ ਹੋਈ। ਇਸ ਮੌਕੇ ਸੂਬਾ ਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ, ਰਿਤੇਸ਼ ਖੜਵਾਲ ਅਤੇ ਦੋਆਬਾ ਜ਼ੋਨ ਤੋਂ ਗੁਰਿੰਦਰ ਸਿੰਘ ਸ਼ੇਰਗਿੱਲ ਸਮੇਤ ਅਨੇਕਾਂ ਪਾਰਟੀ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਧਾਮੀ ਪਰਿਵਾਰ ਵਲੋਂ ਮੀਟਿੰਗ ‘ਚ ਪਹੁੰਚੇ ਆਗੂਆਂ ਦਾ ਸਨਮਾਨ ਕੀਤਾ ਗਿਆ। ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਭਵਿੱਖੀ ਰਣਨੀਤੀਆਂ ਸਮੇਤ ਨੌਜਵਾਨ ਵਰਗ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਲਈ ਵਿਸਥਾਰ-ਪੂਰਵਕ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਆਗੂਆਂ ਨੇ ਕਿਹਾ ਕਿ ਨੌਜਵਾਨ ਸਮਾਜ ਅਤੇ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਰ ਪੱਧਰ ‘ਤੇ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਮੀਟਿੰਗ ਦੌਰਾਨ ਪਾਰਟੀ ਵਰਕਰ ਮੌਜੂਦ ਸਨ। 18 ਐਚ ਐਸ ਪੀ 13 ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਸਨਮਾਨ ਕਰਦੇ ਹੋਏ ਮਨਿੰਦਰ ਸਿੰਘ ਧਾਮੀ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ
Ad Position 22
No active advertisement
ਪਿਛਲੀ ਖ਼ਬਰ ਬਹੁਜਨ ਐਕਸ਼ਨ ਫ਼ਰੰਟ ਤੇ ਕ੍ਰਿਸਚਨ ਨੈਸ਼ਨਲ ਫ਼ਰੰਟ ਵਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ ਅਗਲੀ ਖ਼ਬਰ ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ’ਚ ਰਾਜ ਪੱਧਰੀ ਪ...
Ad Position 24