18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਿੰਡ ਮਹਿੰਦੀਪੁਰ ਵਿਖੇ ਥਰਡ ਆਈ ਵੈਲਫੇਅਰ ਸੁਸਾਇਟੀ ਨੇ ਤੀਆਂ ਦਾ ਤਿਉਹਾਰ ਮਨਾਇਆ

ਨੌਸ਼ਹਿਰਾ ਪੱਤਣ, 17 ਅਗਸਤ (ਗੁਰਜੀਤ ਸਿੰਘ ਭੰਮਰਾ)- ਪਿੰਡ ਮਹਿੰਦੀਪੁਰ ਵਿਖੇ ਥਰਡ ਆਈ ਵੈਲਫੇਅਰ ਸੁਸਾਇਟੀ ਮੁਕੇਰੀਆਂ ਵਲੋਂ ਪ੍ਰਧਾਨ ਜਤਿੰਦਰ ਸ਼ਰਮਾ ਦੀ ਯੋਗ ਅਗਵਾਈ ਹੇਠ ਖੂਨਦਾਨ ਕੈਂਪ ਅਤੇ ਪਿੰਡਾਂ ਦੀਆਂ ਧੀਆਂ ਭੈਣਾਂ ਲਈ ਤੀਜ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ 10 ਤੋਂ 12 ਪਿੰਡਾਂ ਦੇ ਲੋਕਾਂ ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਹਿੱਸਾ ਲਿਆ ਗਿਆ। ਇਸ ਮੌਕੇ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਿਨ੍ਹਾਂ ਦਾ ਸੁਸਾਇਟੀ ਦੇ ਮੈਂਬਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-08-2026
ਨੌਸ਼ਹਿਰਾ ਪੱਤਣ, 17 ਅਗਸਤ (ਗੁਰਜੀਤ ਸਿੰਘ ਭੰਮਰਾ)- ਪਿੰਡ ਮਹਿੰਦੀਪੁਰ ਵਿਖੇ ਥਰਡ ਆਈ ਵੈਲਫੇਅਰ ਸੁਸਾਇਟੀ ਮੁਕੇਰੀਆਂ ਵਲੋਂ ਪ੍ਰਧਾਨ ਜਤਿੰਦਰ ਸ਼ਰਮਾ ਦੀ ਯੋਗ ਅਗਵਾਈ ਹੇਠ ਖੂਨਦਾਨ ਕੈਂਪ ਅਤੇ ਪਿੰਡਾਂ ਦੀਆਂ ਧੀਆਂ ਭੈਣਾਂ ਲਈ ਤੀਜ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ 10 ਤੋਂ 12 ਪਿੰਡਾਂ ਦੇ ਲੋਕਾਂ ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਹਿੱਸਾ ਲਿਆ ਗਿਆ। ਇਸ ਮੌਕੇ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਿਨ੍ਹਾਂ ਦਾ ਸੁਸਾਇਟੀ ਦੇ ਮੈਂਬਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜਤਿੰਦਰ ਸ਼ਰਮਾ ਪ੍ਰਧਾਨ, ਅਜੈ ਪਾਲ ਖਜਾਨਚੀ, ਜਗਮੋਹਨ ਲਾਲ ਸੈਕਟਰੀ, ਸਤਪਾਲ ਸ਼ਰਮਾ, ਸੁਖਵਿੰਦਰ ਸਿੰਘ ਭਿੰਡਰ, ਕਿਰਨ ਬਾਲਾ ਮੈਂਬਰ, ਸੰਦਲਾ ਸ਼ਰਮਾ, ਅਮਨਪ੍ਰੀਤ ਸ਼ਰਮਾ, ਰੇਖਾ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁੱਤੇ ਵਲੋਂ ਛੇ ਸਾਲਾ ਬੱਚੀ ਨੂੰ ਗੰਭੀਰ ਜ਼ਖਮੀ ਕਰਨ ’ਤੇ ਪੁਲਿਸ ਵਲੋਂ ਮਾਮਲਾ ਦਰਜ ਅਗਲੀ ਖ਼ਬਰ ਜੀ.ਆਰ.ਡੀ ਨਰਸਿੰਗ ਕਾਲਜ ਟਾਂਡਾ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ
Ad Position 24