ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਮਾਤਾ ਕਾਮਾਕਸ਼ੀ ਦੇਵੀ ਮੰਦਿਰ ਵਿਖੇ ਮੱਥਾ ਟੇਕਿਆ
ਤਲਵਾੜਾ, 20 ਅਗਸਤ (ਮਹਿਤਾ)- ਕਮਾਹੀ ਦੇਵੀ ਦੇ ਮਾਤਾ ਕਾਮਾਕਸ਼ੀ ਦੇਵੀ ਮੰਦਿਰ ਵਿਖੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਦਿਹਾਤੀ ਸ੍ਰੀ ਸੰਜੀਵ ਮਿਨਹਾਸ ਨੇ ਮੱਥਾ ਟੇਕਿਆ ਅਤੇ ਗੱਦੀ ਨਸ਼ੀਨ ਮਹੰਤ 108 ਸ੍ਰੀ ਰਾਜਗਿਰੀ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਜ਼ਿਲ੍ਹਾ ਪ੍ਰਧਾਨ ਸ੍ਰੀ ਮਿਨਹਾਸ ਨੇ ਕਿਹਾ ਕਿ ਇਹੋ ਜਿਹੇ ਧਾਰਮਿਕ ਸਥਾਨਾਂ ’ਤੇ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ।
ਅਜੀਤ ਡੈਸਕ
21-08-2026