23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਟਿਊਬਵੈੱਲਾਂ ਤੋਂ ਦੋ ਮੋਟਰਾਂ ਦੀਆਂ ਕੇਬਲਾਂ ਵੱਢੀਆਂ

ਕੋਟਫ਼ਤੂਹੀ, 22 ਅਗਸਤ (ਅਵਤਾਰ ਸਿੰਘ ਅਟਵਾਲ)- ਅਣਪਛਾਤੇ ਚੋਰਾਂ ਵੱਲੋਂ ਬੀਤੀ ਰਾਤ ਨਜ਼ਦੀਕੀ ਪਿੰਡ ਮੰਨਣਹਾਨਾ ਦੇ ਖੇਤਾਂ ਵਿਚੋਂ ਦੋ ਟਿਊਬਵੈੱਲਾਂ ਤੋਂ ਕੇਬਲਾਂ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਮੰਨਣਹਾਨਾ ਤੋਂ ਕੋਟਲਾ ਨੂੰ ਜਾਣ ਵਾਲੀ ਮੁੱਖ ਸੜਕ ’ਤੇ ਹੱਡਾਰੋੜੀ ਦੇ ਕਰੀਬ ਸੰਤ ਕਸ਼ਮੀਰਾ ਸਿੰਘ ਦੇ ਟਿਊਬਵੈੱਲ ਦੀ ਦੋ ਹਫ਼ਤਿਆਂ ਵਿਚ ਦੂਸਰੀ ਵਾਰ ਤੇ ਦੂਸਰੀ ਮੰਗੀ ਦੇ ਟਿਊਬਵੈੱਲ ਦੀ ਕੇਬਲ ਚੋਰ ਚੋਰੀ ਕਰ ਕੇ ਲੈ ਗਏ ਜਿਸ ਨਾਲ ਕਿਸਾਨਾਂ ਦਾ ਮਾਲੀ ਨੁਕਸਾਨ ਹੋਇਆ।

Ad Position 21
No active advertisement
ਅਜੀਤ ਡੈਸਕ 23-08-2026

Ad Position 22
No active advertisement
ਪਿਛਲੀ ਖ਼ਬਰ ਕੇ.ਐਮ.ਐਸ. ਕਾਲਜ ਵਿਖੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਉਦਘਾਟਨ ਅਗਲੀ ਖ਼ਬਰ ਡਾ. ਦਲਜੀਤ ਸਿੰਘ ਚੀਮਾ ਤੇ ਹੋਰਨਾਂ ਵਲੋਂ ਬਲਰਾਜ ਸਿੰਘ ਚੌਹਾਨ ਨਾਲ ਦੁੱਖ ਸਾਂਝਾ
Ad Position 24