22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕਾਂਗਰਸੀ ਆਗੂ ਤਿਰਲੋਕ ਸਾਹੀ ਨੇ ਪ੍ਰਵੀਨ ਦੇਵਾ ਜੀ ਦੇ ਮੰਦਰ ਵਿਖੇ ਹਾਜ਼ਰੀ ਲਗਵਾਈ

ਤਲਵਾੜਾ, 22 ਅਗਸਤ (ਮਹਿਤਾ)- ਬਲਾਕ ਤਲਵਾੜਾ ਦੇ ਪਿੰਡ ਸੰਧਾਣੀ ਵਿਖੇ ਪ੍ਰਵੀਨ ਦੇਵਾ ਜੀ ਦੇ ਮੰਦਰ ਵਿਖੇ ਹਰ ਵਰ੍ਹੇ ਦੀ ਤਰ੍ਹਾਂ ਇਸ ਵਰ੍ਹੇ ਵੀ ਸਲਾਨਾ ਲੰਗਰ ਲਗਾਇਆ ਗਿਆ। ਇਸ ਤੋਂ ਪਹਿਲਾਂ ਝੰਡੇ ਦੀ ਰਸਮ ਅਦਾ ਕੀਤੀ ਗਈ ਤੇ ਹਵਨ ਯੱਗ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 23-08-2026
ਤਲਵਾੜਾ, 22 ਅਗਸਤ (ਮਹਿਤਾ)- ਬਲਾਕ ਤਲਵਾੜਾ ਦੇ ਪਿੰਡ ਸੰਧਾਣੀ ਵਿਖੇ ਪ੍ਰਵੀਨ ਦੇਵਾ ਜੀ ਦੇ ਮੰਦਰ ਵਿਖੇ ਹਰ ਵਰ੍ਹੇ ਦੀ ਤਰ੍ਹਾਂ ਇਸ ਵਰ੍ਹੇ ਵੀ ਸਲਾਨਾ ਲੰਗਰ ਲਗਾਇਆ ਗਿਆ। ਇਸ ਤੋਂ ਪਹਿਲਾਂ ਝੰਡੇ ਦੀ ਰਸਮ ਅਦਾ ਕੀਤੀ ਗਈ ਤੇ ਹਵਨ ਯੱਗ ਕਰਵਾਇਆ ਗਿਆ। ਇਸ ਮੌਕੇ ਸੋਨੀਆ ਗਾਂਧੀ ਆਲ ਇੰਡੀਆ ਐਸੋਸੀਏਸ਼ਨ ਦੇ ਜਨਰਲ ਸਕੱਤਰ ਪੰਜਾਬ ਸ. ਤਿਰਲੋਕ ਸਿੰਘ ਸਾਹੀ ਉਚੇਚੇ ਤੌਰ ’ਤੇ ਹਾਜ਼ਰੀ ਲਗਵਾਉਣ ਪਹੁੰਚੇ। ਉਨ੍ਹਾਂ ਦਰਬਾਰ ਵਿਖੇ ਮੱਥਾ ਟੇਕਿਆ ਤੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਹੋ ਜਿਹੇ ਧਾਰਮਿਕ ਅਸਥਾਨਾਂ ’ਤੇ ਆ ਕੇ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ। ਇਸ ਮੌਕੇ ਸਿਮਰਜੀਤ ਸਿੰਘ ਸਾਹੀ ਯੂਥ ਪ੍ਰਧਾਨ ਹਲਕਾ ਦਸੂਹਾ ਤੋਂ ਇਲਾਵਾ ਵੱਡੀ ਗਿਣਤੀ ’ਚ ਭਗਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਿਆਂ ’ਚੋਂ ਜੇਤੂ ਬੀਰਮਪੁਰ ਸਕੂਲ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਅਗਲੀ ਖ਼ਬਰ ਕੈਂਬਰਿਜ ਓਵਰਸੀਜ਼ ਸਕੂਲ ਨੇ 11ਵੀਂ ਸ਼ੋਟੋਕਾਈ ਇੰਡੀਪੈਂਡੈਂਸ ਕਰਾਟੇ ਕੱਪ ਵਿਚ ਮਾਰੀ ਬਾਜ਼ੀ, ਓਵਰਆਲ ਪਹਿਲਾ ਸਥਾਨ ਹਾਸਲ
Ad Position 24