25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

1 ਪਿਸਤੌਲ ਤੇ 3 ਜ਼ਿੰਦਾ ਕਾਰਤੂਸਾਂ ਸਮੇਤ 1 ਕਾਬੂ

ਚੱਬੇਵਾਲ, 23 ਅਗਸਤ (ਰਾਜੀਵ ਭਾਰਦਵਾਜ)- ਚੱਬੇਵਾਲ ਪੁਲਿਸ ਨੇ ਇੱਕ ਪਿਸਤੌਲ ਅਤੇ ਤਿੰਨ ਜਿੰਦਾ ਰੌਂਦ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ । ਥਾਣਾ ਚੱਬੇਵਾਲ ਦੇ ਇੰਚਾਰਜ ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਸਮੇਂ ਅੱਡਾ ਚੱਬੇਵਾਲ ਵਿਖੇ ਪੁਲਿਸ ਨਾਕੇ ਤੇ ਮੌਜੂਦ ਸਨ ਤਾਂ ਉਨ੍ਹਾਂ ਨੂੂੰ ਇਤਲਾਹ ਮਿਲੀ ਕਿ ਮਨਰਾਜ ਸਿੰਘ ਪੁੱਤਰ ਰਣਵੀਰ ਸਿੰਘ ਵਾਸੀ ਚੱਬੇਵਾਲ ਨੇ ਆਪਣੇ ਘਰ ’ਚ ਕਥਿਤ ਤੌਰ ’ਤੇ ਨਾਜਾਇਜ਼ ਅਸਲਾ ਲੁਕਾ ਕੇ ਰੱਖਿਆ ਹੋਇਆ ਹੈ ।

Ad Position 21
No active advertisement
ਅਜੀਤ ਡੈਸਕ 24-08-2026
ਚੱਬੇਵਾਲ, 23 ਅਗਸਤ (ਰਾਜੀਵ ਭਾਰਦਵਾਜ)- ਚੱਬੇਵਾਲ ਪੁਲਿਸ ਨੇ ਇੱਕ ਪਿਸਤੌਲ ਅਤੇ ਤਿੰਨ ਜਿੰਦਾ ਰੌਂਦ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ । ਥਾਣਾ ਚੱਬੇਵਾਲ ਦੇ ਇੰਚਾਰਜ ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਸਮੇਂ ਅੱਡਾ ਚੱਬੇਵਾਲ ਵਿਖੇ ਪੁਲਿਸ ਨਾਕੇ ਤੇ ਮੌਜੂਦ ਸਨ ਤਾਂ ਉਨ੍ਹਾਂ ਨੂੂੰ ਇਤਲਾਹ ਮਿਲੀ ਕਿ ਮਨਰਾਜ ਸਿੰਘ ਪੁੱਤਰ ਰਣਵੀਰ ਸਿੰਘ ਵਾਸੀ ਚੱਬੇਵਾਲ ਨੇ ਆਪਣੇ ਘਰ ’ਚ ਕਥਿਤ ਤੌਰ ’ਤੇ ਨਾਜਾਇਜ਼ ਅਸਲਾ ਲੁਕਾ ਕੇ ਰੱਖਿਆ ਹੋਇਆ ਹੈ । ਉਨ੍ਹਾਂ ਦੱਸਿਆ ਕਿ ਤੁਰੰਤ ਜਦੋਂ ਮਨਰਾਜ ਸਿੰਘ ਦੇ ਘਰ ਛਾਪਾ ਮਾਰਿਆ ਤਾਂ ਉਸ ਤੋਂ 1 ਤੀਹ ਬੋਰ ਪਿਸਤੌਲ ਤੇ ਤਿੰਨ ਜਿੰਦਾ ਰੌਂਦ ਬਰਾਮਦ ਹੋਏ। ਪੁਲਿਸ ਵੱਲੋਂ ਦੋਸ਼ੀ ਨੂੰ ਕਾਬੂ ਕਰਕੇ ਉਸਦੇ ਖਿਲਾਫ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ’ਚ ਭਰਵਾਂ ਸਵਾਗਤ ਅਗਲੀ ਖ਼ਬਰ ਚੋਰ ਗਰੋਹ ਵਲੋਂ ਪਿੰਡ ਚੱਕਨੂਰ ਅਲੀ ਵਿਖੇ ਦੋ ਟਰਾਂਸਫ਼ਾਰਮਰ ਚੋਰੀ
Ad Position 24