25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਨੁੱਕੜ ਨਾਟਕ ਰਾਹੀਂ ਬਜ਼ੁਰਗਾਂ ਦੇ ਸਤਿਕਾਰ ਦਾ ਸੰਦੇਸ਼ ਦਿੰਦੇ ਹੋਏ ਵਿਦਿਆਰਥੀ। ਸੇਂਟ ਸੋਲਜਰ ਸਕੂਲ ’ਚ ਕੌਮੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਹਿਲਪੁਰ ਵਿਖੇ ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪਰਿਵਾਰ ਤੇ ਸਮਾਜ ਵਿਚ ਬਜ਼ੁਰਗਾਂ ਦੀ ਮਹੱਤਤਾ ਅਤੇ ਉਨ੍ਹਾਂ ਪ੍ਰਤੀ ਪਿਆਰ, ਸਤਿਕਾਰ ਤੇ ਸੰਭਾਲ ਦੀ ਭਾਵਨਾ ਬਾਰੇ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-08-2026
ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਹਿਲਪੁਰ ਵਿਖੇ ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪਰਿਵਾਰ ਤੇ ਸਮਾਜ ਵਿਚ ਬਜ਼ੁਰਗਾਂ ਦੀ ਮਹੱਤਤਾ ਅਤੇ ਉਨ੍ਹਾਂ ਪ੍ਰਤੀ ਪਿਆਰ, ਸਤਿਕਾਰ ਤੇ ਸੰਭਾਲ ਦੀ ਭਾਵਨਾ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਦੀ ਅਰਥਪੂਰਨ ਪੇਸ਼ਕਾਰੀ ਰਾਹੀਂ ਬਜ਼ੁਰਗਾਂ ਨਾਲ ਹਮੇਸ਼ਾ ਪਿਆਰ, ਹਮਦਰਦੀ, ਸਤਿਕਾਰ ਤੇ ਸਨੇਹ ਨਾਲ ਪੇਸ਼ ਆਉਣਾ ਦਾ ਸੁਨੇਹਾ ਦਿੱਤਾ। ਸਕੂਲ ਪ੍ਰਿੰਸੀਪਲ ਮੇਧਾ ਵਸ਼ਿਸ਼ਠ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਵੱਡਿਆਂ ਦੀ ਗੱਲ ਧਿਆਨ ਨਾਲ ਸੁਣਨੀ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ 70 ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਮੇਘੋਵਾਲ ਗੰਜਿਆਂ ਵਿਖੇ ਕਰਵਾਈਆਂ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੀ.ਏ.ਵੀ. ਸਕੂਲ ਪੱਟੀ ਦੇ ਬੱਚਿਆਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਲਈ ਕੈਂਪ
Ad Position 24