24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬੇਅੰਤ ਸਿੰਘ ਰੰਧਾਵਾ ਮੁਕੇਰੀਆਂ ਮਾਰਕਿਟ ਕਮੇਟੀ ਦੇ ਨਵੇਂ ਚੇਅਰਮੈਨ ਨਿਯੁਕਤ

ਭੰਗਾਲਾ, 23 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪੰਜਾਬ ਸਰਕਾਰ ਵੱਲੋਂ ਸ. ਬੇਅੰਤ ਸਿੰਘ ਰੰਧਾਵਾ ਪਿੰਡ ਮਹਿਮੂਦਪੁਰ ਬਟਾਲਾ ਨੂੰ ਮਾਰਕੀਟ ਕਮੇਟੀ ਮੁਕੇਰੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤਾ ਹੈ।

Ad Position 21
No active advertisement
ਬੇਅੰਤ ਸਿੰਘ ਰੰਧਾਵਾ 24-08-2026
ਭੰਗਾਲਾ, 23 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪੰਜਾਬ ਸਰਕਾਰ ਵੱਲੋਂ ਸ. ਬੇਅੰਤ ਸਿੰਘ ਰੰਧਾਵਾ ਪਿੰਡ ਮਹਿਮੂਦਪੁਰ ਬਟਾਲਾ ਨੂੰ ਮਾਰਕੀਟ ਕਮੇਟੀ ਮੁਕੇਰੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦੇ ਚੇਅਰਮੈਨ ਬਣਨ ਨਾਲ ਇਲਾਕੇ ਦੇ ਵਰਕਰਾਂ ’ਚ ਖੁਸ਼ੀ ਦਾ ਮਹੌਲ ਬਣ ਗਿਆ ਹੈ। ਰੰਧਾਵਾ ਪਰਿਵਾਰ ਨੂੰ ਵਰਕਰਾਂ ਵੱਲੋਂ ਘਰ ਆ ਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਨਿਯੁਕਤੀ ਲਈ ਚੇਅਰਮੈਨ ਬੇਅੰਤ ਸਿੰਘ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਤੋਂ ਇਲਾਵਾ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦਾ ਧੰਨਵਾਦ ਕੀਤਾ ਹੈ। ਬੇਅੰਤ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਆਪਣੀ ਜ਼ਿੰਮਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਕੁਲਵੀਰ ਸਹੋਤਾ ਤੇ ਡਾ. ਅਰਬਿੰਦ ਧੂਤ ਫੈਪਰੋ ਸੁਸਾਇਟੀ ’ਚ ਡਾਇਰੈਕਟਰ ਬਣੇ ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ
Ad Position 24