24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਦੀ ਯੋਗ ਅਗਵਾਈ ਹੇਠ ਭਾਜਪਾ ਪੰਜਾਬ ’ਚ ਹੋਰ ਮਜ਼ਬੂਤ ਹੋਵੇਗੀ- ਸੰਜੀਵ ਮਿਨਹਾਸ

ਦਸੂਹਾ, 23 ਅਗਸਤ (ਭੁੱਲਰ)- ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਰਾਸ਼ਟਰੀ ਜਨਰਲ ਸਕੱਤਰ ਡਾ. ਸਤੀਸ਼ ਪੂਨੀਆ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸੂਬਾ ਇੰਚਾਰਜ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਉਨ੍ਹਾਂ ਨੂੰ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਰਾਜਨੀਤਿਕ ਮੁੱਦਿਆਂ ’ਤੇ ਚਰਚਾ ਕੀਤੀ।

Ad Position 21
No active advertisement
ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਤੇ ਰਾਸ਼ਟਰੀ ਜਨਰਲ ਸਕੱਤਰ ਡਾ. ਸਤੀਸ਼ ਪੂਨੀਆ। ਤਸਵੀਰ : ਭੁੱਲਰ 24-08-2026
ਦਸੂਹਾ, 23 ਅਗਸਤ (ਭੁੱਲਰ)- ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਰਾਸ਼ਟਰੀ ਜਨਰਲ ਸਕੱਤਰ ਡਾ. ਸਤੀਸ਼ ਪੂਨੀਆ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸੂਬਾ ਇੰਚਾਰਜ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਉਨ੍ਹਾਂ ਨੂੰ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਰਾਜਨੀਤਿਕ ਮੁੱਦਿਆਂ ’ਤੇ ਚਰਚਾ ਕੀਤੀ। ਇਸ ਮੌਕੇ ਮਿਨਹਾਸ ਨੇ ਕਿਹਾ ਕਿ ਸਾਨੂੰ ਵਿਸ਼ਵਾਸ ਹੈ ਕਿ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਦੀ ਯੋਗ ਸੰਗਠਨਾਤਮਕ ਅਗਵਾਈ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਕਰੇਗੀ ਅਤੇ ਬੂਥ ਪੱਧਰ ਤੱਕ ਪਾਰਟੀ ਦੀ ਵਿਚਾਰਧਾਰਾ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਇੱਕ ਮਜ਼ਬੂਤ ਸਰਕਾਰ ਬਣਾਏਗੀ। ਇਸ ਮੌਕੇ ਹੋਰ ਵੀ ਅਹੁਦੇਦਾਰ ਉਨ੍ਹਾਂ ਨਾਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣਾ, ’84 ਦੇ ਪੀੜਤਾਂ ਲਈ ਦੁੱਖਦਾਈ-ਡਾ. ਕੁਲਵੰਤ ਸਿੰਘ ਅਗਲੀ ਖ਼ਬਰ ਭਾਰਤੀ ਫ਼ੌਜ ਦੇ ਬਹਾਦਰੀ ਭਰੇ ਕਾਰਨਾਮਿਆਂ ਨੂੰ ਸਕੂਲੀ ਸਿਲੇਬਸ ’ਚ ਸ਼ਾਮਿਲ ਕੀਤਾ ਜਾਵੇ-ਰਾਣਾ
Ad Position 24