23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰੰਜਿਸ਼ ਦੇ ਚੱਲਦਿਆਂ ਹਮਲਾ ਕਰਨ ਦੇ ਦੋਸ਼ ’ਚ 4 ਨਾਮਜ਼ਦ

ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)- ਥਾਣਾ ਸਦਰ ਪੁਲਿਸ ਨੇ ਰੰਜਿਸ਼ ਦੇ ਚੱਲਦੇ ਵੱਖ-ਵੱਖ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ ’ਤੇ ਕਥਿਤ ਤੌਰ ’ਤੇ 4 ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਬਜਵਾੜਾ ਦੇ ਵਾਸੀ ਜਸਵੀਰ ਸਿੰਘ ਨੇ ਪੁਲਿਸ ਨੇ ਦੱਸਿਆ ਕਿ ਉਹ ਆਪਣੇ ਹਿੱਸੇਦਾਰ ਤਰਨਜੀਤ ਸਿੰਘ ਭੱਲਾ ਦੇ ਨਾਲ ਭੱਠੇ ’ਤੇ ਸੀ।

Ad Position 21
No active advertisement
ਅਜੀਤ ਡੈਸਕ 24-08-2026
ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)- ਥਾਣਾ ਸਦਰ ਪੁਲਿਸ ਨੇ ਰੰਜਿਸ਼ ਦੇ ਚੱਲਦੇ ਵੱਖ-ਵੱਖ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ ’ਤੇ ਕਥਿਤ ਤੌਰ ’ਤੇ 4 ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਬਜਵਾੜਾ ਦੇ ਵਾਸੀ ਜਸਵੀਰ ਸਿੰਘ ਨੇ ਪੁਲਿਸ ਨੇ ਦੱਸਿਆ ਕਿ ਉਹ ਆਪਣੇ ਹਿੱਸੇਦਾਰ ਤਰਨਜੀਤ ਸਿੰਘ ਭੱਲਾ ਦੇ ਨਾਲ ਭੱਠੇ ’ਤੇ ਸੀ। ਇਸ ਦੌਰਾਨ ਰਸਤੇ ਦੀ ਰੰਜਿਸ਼ ਨੂੰ ਲੈ ਕੇ ਅਲਾਹਾਬਾਦ ਦੇ ਵਾਸੀ ਮਨੋਹਰ ਲਾਲ, ਹਰਮਨ, ਗੁਰਮੇਲ ਅਤੇ ਪਿਆਰੇ ਲਾਲ ਨੇ ਵੱਖ-ਵੱਖ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਟਰਿੱਪਲ ਐਮ. ਸਕੂਲ ਆਫ਼ ਐਕਸੀਲੈਂਸ ਹੁਸ਼ਿਆਰਪੁਰ ਦੇ ਹੋਣਹਾਰ ਖਿਡਾਰੀਆਂ ਨਾਲ ਸੁਦੇਸ਼ ਰਾਣੀ ਕਪੂਰ, ਰੀਨਾ ਕਪੂਰ, ਪ੍ਰੋਫੈਸਰ ਮਨ... ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ 10 ਲੱਖ ਠੱਗੇ
Ad Position 24