23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਿਧਾਇਕ ਡਾ. ਇਸ਼ਾਂਕ ਵਲੋਂ ਹਰਿਦਵਾਰ, ਰਿਸ਼ੀਕੇਸ਼ ਤੇ ਖਾਟੂ ਸ਼ਿਆਮ ਲਈ ਬੱਸ ਰਵਾਨਾ

ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)- ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਧਾਰਮਿਕ ਅਸਥਾਨਾਂ ਹਰਿਦਵਾਰ, ਰਿਸ਼ੀਕੇਸ਼ ਅਤੇ ਖਾਟੂ ਸ਼ਿਆਮ ਲਈ ਰਵਾਨਾ ਕੀਤਾ।

Ad Position 21
No active advertisement
ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਮਿਲਦੇ ਹੋਏ ਵਿਧਾਇਕ ਡਾ. ਇਸ਼ਾਂਕ ਕੁਮਾਰ। 24-08-2026
ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)- ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਧਾਰਮਿਕ ਅਸਥਾਨਾਂ ਹਰਿਦਵਾਰ, ਰਿਸ਼ੀਕੇਸ਼ ਅਤੇ ਖਾਟੂ ਸ਼ਿਆਮ ਲਈ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਧਾਰਮਿਕ ਯਾਤਰਾ ਹਰ ਵਿਅਕਤੀ ਦੀ ਆਸਥਾ ਅਤੇ ਭਾਵਨਾਵਾਂ ਨਾਲ ਜੁੜੀ ਹੁੰਦੀ ਹੈ। ਇਹ ਬਹੁਤ ਖ਼ੁਸ਼ੀ ਦੀ ਗੱਲ ਹੈ ਕਿ ਚੱਬੇਵਾਲ ਹਲਕੇ ਦੇ ਬਜ਼ੁਰਗ ਅਤੇ ਹੋਰ ਸ਼ਰਧਾਲੂ ਪਵਿੱਤਰ ਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਮਾਹਿਲਪੁਰ ਵਲੋਂ ਸ਼ਹਿਰ ਦੇ ਚੋਅ ਦੀ ਸਫ਼ਾਈ ਦਾ ਕੰਮ ਸ਼ੁਰੂ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ਵਿਰਾਸਤੀ ਮੇਲਾ ਕਰਵਾਇਆ
Ad Position 24