25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਿਧਾਇਕ ਜਿੰਪਾ ਨੇ ਚੋਹਾਲ ’ਚ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਪਿੰਡ ਚੌਹਾਲ ਦੇ ਮੁਹੱਲਾ ਚੌਹਾਲ ਅਤੇ ਮੁਹੱਲਾ ਰਾਮਗੜ੍ਹ ’ਚ ਲੋਕ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਜਿੰਪਾ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ।

Ad Position 21
No active advertisement
ਅਜੀਤ ਡੈਸਕ 25-08-2026
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਪਿੰਡ ਚੌਹਾਲ ਦੇ ਮੁਹੱਲਾ ਚੌਹਾਲ ਅਤੇ ਮੁਹੱਲਾ ਰਾਮਗੜ੍ਹ ’ਚ ਲੋਕ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਜਿੰਪਾ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ । ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਨਾਲ ਸਬੰਧਿਤ ਸੁਝਾਵਾਂ ਅਤੇ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਤਰਜੀਹ ਦੇ ਆਧਾਰ ’ਤੇ ਲੋੜੀਂਦੇ ਕਦਮ ਚੁੱਕੇ ਜਾਣਗੇ। ਵਿਧਾਇਕ ਜਿੰਪਾ ਨੇ ਇਲਾਕਾ ਵਾਸੀਆਂ ਵੱਲੋਂ ਮਿਲੇ ਪਿਆਰ, ਸਹਿਯੋਗ ਅਤੇ ਵਿਸ਼ਵਾਸ ਲਈ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਇਹ ਭਰੋਸਾ ਉਨ੍ਹਾਂ ਨੂੰ ਜਨਸੇਵਾ ਲਈ ਹੋਰ ਵੀ ਮਿਹਨਤ ਕਰਨ ਦੀ ਪੇ੍ਰਰਨਾ ਦਿੰਦਾ ਹੈ। ਇਸ ਮੌਕੇ ਸਰਪੰਚ ਅਵਨੀਤਾ, ਅਸ਼ੋਕ ਕੁਮਾਰ ਸ਼ੌਕੀ, ਸਾਬਕਾ ਸਰਪੰਚ ਗੁਰਜੀਤ ਰਾਮ ਲੋਂਗੜੀ, ਭਜਨ ਸਿੰਘ ਮੱਟੀ, ਬਲਾਕ ਪ੍ਰਧਾਨ ਬਖ਼ਤਾਵਰ ਸਿੰਘ, ਸਤੀਸ਼ ਕੁਮਾਰ ਅਤੇ ਰਾਜਨ ਸੈਣੀ ਸਮੇਤ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਪਿੰਡ ਬਹਿਰਾਮ, ਲਾਂਬੜਾ ਤੇ ਸ਼ੇਖ਼ਾਂ ’ਚ ਗੁਰਮਤਿ ਸਮਾਗਮ ਅਗਲੀ ਖ਼ਬਰ ਲੋਕਤੰਤਰੀ ਭਾਗੀਦਾਰੀ ਮਜ਼ਬੂਤ ਕਰਨ ਲਈ ਨੌਜਵਾਨ ਵੋਟਰ ਸੂਚੀ ’ਚ ਨਾਂਅ ਦਰਜ ਕਰਵਾਉਣ- ਕਰਮਜੀਤ ਕੌਰ
Ad Position 24