24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

45 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਮਾਹਿਲਪੁਰ, 24 ਅਗਸਤ (ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ 45 ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਸਤਨਾਮ ਸਿੰਘ ਸਮੇਤ ਸਾਥੀ ਕਰਮਚਾਰੀਆਂ ਮਾਹਿਲਪੁਰ ਤੋਂ ਪਿੰਡ ਨੰਗਲ ਖ਼ੁਰਦ ਸਾਈਡ ਨੂੰ ਬੀ.

Ad Position 21
No active advertisement
ਅਜੀਤ ਡੈਸਕ 25-08-2026
ਮਾਹਿਲਪੁਰ, 24 ਅਗਸਤ (ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ 45 ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਸਤਨਾਮ ਸਿੰਘ ਸਮੇਤ ਸਾਥੀ ਕਰਮਚਾਰੀਆਂ ਮਾਹਿਲਪੁਰ ਤੋਂ ਪਿੰਡ ਨੰਗਲ ਖ਼ੁਰਦ ਸਾਈਡ ਨੂੰ ਬੀ.ਡੀ.ਓ. ਕਲੋਨੀ ਵਾਲੇ ਲਿੰਕ ਰੋਡ ’ਤੇ ਜਾ ਰਹੇ ਸੀ ਤਾਂ ਸਾਹਮਣੇ ਤੋ ਇੱਕ ਮੋਨਾ ਨੌਜਵਾਨ ਗਗਨਦੀਪ ਉਰਫ਼ ਲੋਟਾ ਪੁੱਤਰ ਕੁਲਵਿੰਦਰ ਕੁਮਾਰ ਵਾਸੀ ਵਾਰਡ ਨੰਬਰ 12 ਬੀ.ਡੀ.ਓ ਕਲੋਨੀ ਮਾਹਿਲਪੁਰ ਥਾਣਾ ਮਾਹਿਲਪੁਰ ਪੈਦਲ ਆਉਂਦਾ ਜਿਸ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ’ਤੇ 45 ਨਸ਼ੀਲੀਆਂ ਗੋਲੀਆਂ ਤੇ 380 ਰੁਪਏ ਬਰਾਮਦ ਹੋਏ ਜਿਸ ’ਤੇ ਮੁਕੱਦਮਾ ਦਰਜ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੇ ਪ੍ਰਧਾਨ ਤੇ ਵਾਈਸ ਪ੍ਰਧਾਨ ਦੀ ਤਾਜਪੋਸ਼ੀ ਸੰਬੰਧੀ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਕਿਸਾਨ ਆਗੂਆਂ ਨੇ ਚਿੱਪ ਵਾਲੇ ਮੀਟਰ ਉਤਾਰ ਕੇ ਬਿਜਲੀ ਦਫ਼ਤਰ ਵਿਖੇ ਜਮ੍ਹਾਂ ਕਰਵਾਏ
Ad Position 24