26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭਲਕੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਗਾਂਧੀ ਪਾਰਕ ਵਿਚ ਕਰਨਗੇ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਸਰਕਾਰ ਦੁਆਰਾ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਟਾਲ ਮਟੋਲ, ਵਾਅਦਿਆਂ ਤੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਅਤੇ ਮੀਟਿੰਗਾਂ ਦਾ ਵਾਰ ਵਾਰ ਸਮਾਂ ਦੇ ਕੇ ਮੁੱਕਰਨ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਕਾਰਨ ਸੂਬਾ ਪੱਧਰੀ ਦਿੱਤੇ ਸੱਦੇ ਅਨੁਸਾਰ 27 ਅਗਸਤ ਦੇ ਸੰਘਰਸ਼ ਨੂੰ ਸਫਲ ਬਣਾਉਣ ਲਈ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਦੇ ਆਗੂਆਂ ਮੁਕੇਸ਼ ਕੁਮਾਰ, ਵਿਨੇ ਕੁਮਾਰ, ਸਤਪਾਲ ਕਲੇਰ ਅਤੇ ਹੰਸ ਰਾਜ ਕਲੇਰ ਵਲੋਂ ਗੜ੍ਹਸ਼ੰਕਰ ਦੇ ਵੱਖ-ਵੱਖ ਸਕੂਲਾਂ ਦੇ ਤੁਫ਼ਾਨੀ ਦੌਰੇ ਕਰਦਿਆਂ ਸੰਘਰਸ਼ ਲਈ ਲਾਮਬੰਦੀ ਕੀਤੀ ਗਈ। ਆਗੂਆਂ ਨੇ ਦੱਸਿਆ ਕਿ 27 ਅਗਸਤ ਨੂੰ ਇਕ ਦਿਨ ਦੀ ਛੁੱਟੀ ਲੈ ਕੇ ਸਵੇਰੇ 10 ਵਜੇ ਗਾਂਧੀ ਪਾਰਕ ਗੜ੍ਹਸ਼ੰਕਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 26-08-2026

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਰਜਵਾਲ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ ਅਗਲੀ ਖ਼ਬਰ 27 ਦੀ ਹੜਤਾਲ ’ਚ ਅਧਿਆਪਕ ਵਧ ਚੜ੍ਹ ਕੇ ਹਿੱਸਾ ਲੈਣਗੇ - ਚੌਟਾਲਾ
Ad Position 24