25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਠੰਡਲ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਜਾਣਿਆ ਹਾਲ

ਹੁਸ਼ਿਆਰਪੁਰ, 25 ਅਗਸਤ (ਨਰਿੰਦਰ ਸਿੰਘ ਬੱਡਲਾ)-ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਸੂਬਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਚੰਡੀਗੜ੍ਹ ਰਿਹਾਇਸ਼ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ।

Ad Position 21
No active advertisement
ਅਜੀਤ ਡੈਸਕ 26-08-2026
ਹੁਸ਼ਿਆਰਪੁਰ, 25 ਅਗਸਤ (ਨਰਿੰਦਰ ਸਿੰਘ ਬੱਡਲਾ)-ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਸੂਬਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਚੰਡੀਗੜ੍ਹ ਰਿਹਾਇਸ਼ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਯੂਥ ਆਗੂ ਰਵਿੰਦਰ ਸਿੰਘ ਠੰਡਲ ਵੀ ਹਾਜ਼ਰ ਸਨ। ਇਸ ਸੰਬੰਧੀ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੂਰੀ ਤਰ੍ਹਾਂ ਸਿਹਤਯਾਬ ਹਨ ਅਤੇ ਚੜ੍ਹਦੀ ਕਲਾ ਹਨ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਸਿਹਤਯਾਬ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਪਹਿਲਾਂ ਵਾਂਗ ਹੀ ਪਾਰਟੀ ਦੀਆਂ ਸਰਗਰਮੀਆਂ ’ਚ ਹਿੱਸਾ ਲੈਣਗੇ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ-ਰਾਤ ਇਕ ਕਰ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਕਲੱਸਟਰ ਰੂਪੋਵਾਲ ਵਿਖੇ ਦਾਨੀ ਸੱਜਣਾਂ ਵਲੋਂ ਵਾਟਰ ਕੂਲਰ ਭੇਟ
Ad Position 24