26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੇਪਰ ਮਿੱਲ ਸੈਲਾ ਖ਼ੁਰਦ ਤੇ ਸਾਬਣ ਫ਼ੈਕਟਰੀ ਵਿਰੁੱਧ ਜਾਂਚ ਕਰਕੇ ਰਿਪੋਰਟ ਕਰਨ ਦੇ ਹੁਕਮ

ਬੀਣੇਵਾਲ, 26 ਅਗਸਤ (ਬੈਜ ਚੌਧਰੀ)- ਐਡਵੋਕੇਟ ਮਨਪ੍ਰੀਤ ਸਿੰਘ ਲੱਕੀ ਉਪ ਪ੍ਰਧਾਨ ਮਨੁੱਖੀ ਅਧਿਕਾਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਕੁਆਂਟਮ ਪੇਪਰ ਮਿੱਲ ਸੈਲਾ ਖੁਰਦ ਅਤੇ ਮੌਡਲਸ ਕਾਸਮੈਟਿਕਸ ਸਾਬਣ ਫ਼ੈਕਟਰੀ ਪਿੰਡ ਗੋਂਦਪੁਰ ਜੈ ਚੰਦ ਤਹਿਸੀਲ ਹਰੋਲੀ ਜ਼ਿਲ੍ਹਾ ਊਨਾ (ਨਜ਼ਦੀਕ ਪਿੰਡ ਮੈਹਿੰਦਵਾਣੀ) ਵਿਰੁੱਧ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਇਹਨਾਂ ਯੂਨਿਟਾਂ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਖ-ਵੱਖ ਕਿਸਮ ਦੀਆਂ ਭਿਆਨਕ ਬਿਮਾਰੀਆਂ ਲਗ ਰਹੀਆਂ ਹਨ ਜਿਸ ’ਤੇ ਕਾਰਵਾਈ ਕਰਦਿਆਂ ਮੁਖੀ ਅਧਿਕਾਰ ਕਮਿਸ਼ਨ ਪੰਜਾਬ ਨੇ ਇਸ ਮਾਮਲੇ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨੂੰ ਭੇਜ ਕੇ ਤੁਰੰਤ ਜਾਂਚ ਕਰਕੇ ਅਗਲੀ ਤਾਰੀਖ਼ ਤੋਂ ਪਹਿਲਾ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। 26 ਐਚ ਐਸ ਪੀ 05 ਐਡਵੋਕੇਟ ਮਨਪ੍ਰੀਤ ਸਿੰਘ ਲੱਕੀ

Ad Position 21
No active advertisement
ਅਜੀਤ ਡੈਸਕ 27-08-2026

Ad Position 22
No active advertisement
ਪਿਛਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਧਾਲੀਵਾਲ, ਮਿਰਜ਼ਾਪੁਰ ਜੰਡੇ, ਨਰਿਆਲਾ, ਦੇਹਰੀਵਾਲ, ਕਾਲਰਾ, ਮਸੀਤ ਪਲਕੋਟ ਵਿਖੇ ਹੋਣ... ਅਗਲੀ ਖ਼ਬਰ ਸੇਵਾ-ਮੁਕਤ ਲੈਫ਼ਟੀਨੈਂਟ ਜਨਰਲ ਸੁਰਿੰਦਰ ਮੋਹਨ ਮਾਤਾ ਕਾਮਾਕਸ਼ੀ ਦੇਵੀ ਦਰਬਾਰ ਵਿਖੇ ਪਹੁੰਚੇ
Ad Position 24