26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਉੱਘੇ ਸਮਾਜ ਸੇਵੀ ਬਾਪੂ ਬਲਕਾਰ ਸਿੰਘ ਸਿੱਧੂ ਨਹੀਂ ਰਹੇ

ਟਾਂਡਾ ਉੜਮੁੜ, 26 ਅਗਸਤ (ਕੁਲਬੀਰ ਸਿੰਘ ਗੁਰਾਇਆ)- ਉੱਘੇ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਇਲਾਕਾ ਟਾਂਡੇ ਦੀ ਜਾਣੀ ਪਛਾਣੀ ਸ਼ਖਸੀਅਤ ਬਲਕਾਰ ਸਿੰਘ ਸਿੱਧੂ ਇਸ ਦੁਨੀਆਂ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿਚ ਜਾ ਬਿਰਾਜ ਹਨ। ਪਿਛਲੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਬਲਕਾਰ ਸਿੰਘ ਸਿੱਧੂ ਦੇ ਅਕਾਲ ਚਲਾਣੇ ’ਤੇ ਖੇਡਾਂ, ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਖੇਤਰ ਨਾਲ ਜੁੜੀਆਂ ਵੱਖ-ਵੱਖ ਸ਼ਖਸੀਅਤਾਂ ਨੇ ਉਨ੍ਹਾਂ ਦੇ ਸਪੁੱਤਰ ਡਾ.

Ad Position 21
No active advertisement
ਅਜੀਤ ਡੈਸਕ 27-08-2026
ਟਾਂਡਾ ਉੜਮੁੜ, 26 ਅਗਸਤ (ਕੁਲਬੀਰ ਸਿੰਘ ਗੁਰਾਇਆ)- ਉੱਘੇ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਇਲਾਕਾ ਟਾਂਡੇ ਦੀ ਜਾਣੀ ਪਛਾਣੀ ਸ਼ਖਸੀਅਤ ਬਲਕਾਰ ਸਿੰਘ ਸਿੱਧੂ ਇਸ ਦੁਨੀਆਂ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿਚ ਜਾ ਬਿਰਾਜ ਹਨ। ਪਿਛਲੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਬਲਕਾਰ ਸਿੰਘ ਸਿੱਧੂ ਦੇ ਅਕਾਲ ਚਲਾਣੇ ’ਤੇ ਖੇਡਾਂ, ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਖੇਤਰ ਨਾਲ ਜੁੜੀਆਂ ਵੱਖ-ਵੱਖ ਸ਼ਖਸੀਅਤਾਂ ਨੇ ਉਨ੍ਹਾਂ ਦੇ ਸਪੁੱਤਰ ਡਾ. ਚੰਨਣ ਸਿੰਘ ਸਿੱਧੂ, ਮਨਜੀਤ ਸਿੰਘ ਸਿੱਧੂ ਤੇ ਅਮਰਜੀਤ ਸਿੰਘ ਸਿੱਧੂ ਤੇ ਸਮੂਹ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਉਨ੍ਹਾਂ ਦੀ ਵਿਛੜੀ ਹੋਈ ਪਵਿੱਤਰ ਆਤਮਾ ਲਈ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਭਤੀਜੇ ਕੁਲਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬਾਪੂ ਬਲਕਾਰ ਸਿੰਘ ਸਿੱਧੂ ਦਾ ਅੰਤਿਮ ਸੰਸਕਾਰ 29 ਅਗਸਤ ਦਿਨ ਸਨਿਚਰਵਾਰ ਸ਼ਮਸ਼ਾਨ ਘਾਟ ਬਾਬਾ ਬੂਟਾ ਭਗਤ ਉੜਮੁੜ ਟਾਂਡਾ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ। 26ਐਮਯੂਕੇ16 ਬਾਪੂ ਬਲਕਾਰ ਸਿੰਘ ਸਿੱਧੂ
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਨੇ ਸੀ.ਬੀ.ਐੱਸ.ਈ. ਨੈਸ਼ਨਲ ਜੂਡੋ ਚੈਂਪੀਅਨਸ਼ਿਪ 2026 ਲਈ ਕੁਆਲੀਫ਼ਾਈ ਕੀਤਾ ਅਗਲੀ ਖ਼ਬਰ ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
Ad Position 24