30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਅੱਡਾ ਝੁੰਗੀਆਂ ’ਚ ਅੱਜ ਫੂਕਿਆ ਜਾਵੇਗਾ ਮੁੱਖ ਮੰਤਰੀ ਪੰਜਾਬ ਦਾ ਪੁਤਲਾ

ਬੀਣੇਵਾਲ, 28 ਅਗਸਤ (ਬੈਜ ਚੌਧਰੀ)-ਪੰਜਾਬ ਮਲਾਜਮ ਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਮੁੱਖ ਮੰਤਰੀ ਪੰਜਾਬ ਦੇ ਮੀਟਿੰਗ ਤੋਂ ਭੱਜਣ ਅਤੇ ਸ਼ਰਤਾਂ ਤਹਿਤ ਮੀਟਿੰਗ ਕਰਨ ਦੇ ਸੱਦੇ ਨੂੰ ਰੱਦ ਕਰਦਿਆਂ ਪੂਰੇ ਪੰਜਾਬ ਵਿਚ ਮੁੱਖ ਮੰਤਰੀ ਦੇ ਪੁਤਲੇ ਸਾੜਨ ਦੇ ਦਿੱਤੇ ਗਏ ਸੱਦੇ ਮੁਤਾਬਿਕ ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਗੜ੍ਹਸ਼ੰਕਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਬੀਤ ਇਲਾਕੇ ਨਾਲ ਸਬੰਧਿਤ ਅਧਿਆਪਕ, ਮੁਲਾਜ਼ਮ ਤੇ ਪੈਨਸ਼ਨਰ ਸਾਥੀਆਂ ਵਲੋਂ 29 ਅਗਸਤ ਨੂੰ ਬਾਅਦ ਦੁਪਹਿਰ ਤਿੰਨ ਵਜੇ ਅੱਡਾ ਝੁੰਗੀਆਂ ਵਿਚ ਪੈਟਰੋਲ ਪੰਪ (ਭੱਠੇ ਨੇੜੇ) ਮੁੱਖ ਮੰਤਰੀ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਰੋਸ ਮੁਜ਼ਾਹਿਰਾ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਅਧਿਆਪਕ ਆਗੂ ਅਸ਼ਵਨੀ ਰਾਣਾ ਨੇ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 29-08-2026

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਵਲੋਂ ਬੀਚ ਵਾਲੀਬਾਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਭਰਾ ਦੇ ਰੱਖੜੀ ਬੰਨ੍ਹਣ ਆ ਰਹੀ ਭੈਣ ਹਾਦਸੇ ’ ਚ ਜ਼ਖਮੀ
Ad Position 24