29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਚੰਡੀਗੜ੍ਹ ਦੇ ਧਰਨੇ ’ਚ ਕਿਰਤੀ ਕਿਸਾਨ ਯੂਨੀਅਨ ਕਰੇਗੀ ਭਰਵੀਂ ਸ਼ਮੂਲੀਅਤ-ਭਿੰਡਰ

ਹੁਸ਼ਿਆਰਪੁਰ, 29 ਅਗਸਤ (ਨਰਿੰਦਰ ਸਿੰਘ ਬੱਡਲਾ)-ਕਿਰਤੀ ਕਿਸਾਨ ਯੂਨੀਅਨ ਦੇ ਚੱਬੇਵਾਲ ਅੱਤੋਵਾਲ ਏਰੀਆ ਦੇ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ’ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲੱਗ ਰਹੇ ਸੱਤ ਦਿਨਾਂ ਦੇ ਧਰਨੇ ’ਚ ਭਰਵੀਂ ਸ਼ਮੂਲੀਅਤ ਕਰਨ ਲਈ ਵਿਉਂਤਬੰਦੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਭਿੰਡਰ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1 ਸਤੰਬਰ ਦੇ ਧਰਨੇ ’ਚ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਣਗੇ।

Ad Position 21
No active advertisement
ਅਜੀਤ ਡੈਸਕ 30-08-2026
ਹੁਸ਼ਿਆਰਪੁਰ, 29 ਅਗਸਤ (ਨਰਿੰਦਰ ਸਿੰਘ ਬੱਡਲਾ)-ਕਿਰਤੀ ਕਿਸਾਨ ਯੂਨੀਅਨ ਦੇ ਚੱਬੇਵਾਲ ਅੱਤੋਵਾਲ ਏਰੀਆ ਦੇ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ’ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲੱਗ ਰਹੇ ਸੱਤ ਦਿਨਾਂ ਦੇ ਧਰਨੇ ’ਚ ਭਰਵੀਂ ਸ਼ਮੂਲੀਅਤ ਕਰਨ ਲਈ ਵਿਉਂਤਬੰਦੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਭਿੰਡਰ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1 ਸਤੰਬਰ ਦੇ ਧਰਨੇ ’ਚ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਜਾ ਰਹੇ, ਜਿਸ ਨੂੰ ਲੈ ਕੇ ਕਿਸਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਸੋਢੀ ਜੱਲੋਵਾਲ, ਅਮਰਜੀਤ ਸਿੰਘ ਤਨੂੰਲੀ, ਹਰਨੇਕ ਸਿੰਘ ਪੰਡੋਰੀ ਬੀਬੀ, ਗੁਰਦੀਪ ਸਿੰਘ ਹਰਖੋਵਾਲ, ਅਮਰਜੀਤ ਸਿੰਘ ਤਨੂੰਲੀ, ਨਿਰਮਲ ਸਿੰਘ ਰਜਮਾ, ਸਤਨਾਮ ਸਿੰਘ ਮੁੱਖਲਿਆਣਾ, ਤਜਿੰਦਰ ਸਿੰਘ ਹਾਰਟਾ, ਬਲਜੀਤ ਸਿੰਘ ਠੱਕਰਵਾਲ, ਹਰਜਿੰਦਰ ਸਿੰਘ ਪੰਡੋਰੀ ਕੱਦ, ਮਨਜੀਤ ਸਿੰਘ ਸੀਣਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਨਾਲ ਪ੍ਰਿੰ. ਪੂਜਾ ਪਟਿਆਲ ਤੇ ਹੋਰ। ਜ਼ਿਲ੍ਹਾ ਤਾਇਕਵਾਂਡ...
Ad Position 24