31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮਹੰਤ ਰਾਜ ਗਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਸਨਮਾਨਿਤ

ਤਲਵਾੜਾ, 30 ਅਗਸਤ (ਮਹਿਤਾ)- ਮਾਤਾ ਕਮਾਕਸ਼ੀ ਦੇਵੀ ਮੰਦਰ ਦੇ ਪੀਠਾਧੀਸ਼ਵਰ ਮਹੰਤ ਰਾਜਗਿਰੀ 108 ਨੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੂੰ ਮੰਦਰ ਵਿਖੇ ਪਹੁੰਚਣ ’ਤੇ ਜੀ ਆਇਆਂ ਕਿਹਾ ਅਤੇ ਸਨਮਾਨਿਤ ਕੀਤਾ। ਮਹੰਤ ਰਾਜ ਗਿਰੀ ਨੇ ਸ੍ਰੀ ਸੰਜੀਵ ਮਿਨਹਾਸ ਦੇ ਨਵੇਂ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Ad Position 21
No active advertisement
ਅਜੀਤ ਡੈਸਕ 31-08-2026
ਤਲਵਾੜਾ, 30 ਅਗਸਤ (ਮਹਿਤਾ)- ਮਾਤਾ ਕਮਾਕਸ਼ੀ ਦੇਵੀ ਮੰਦਰ ਦੇ ਪੀਠਾਧੀਸ਼ਵਰ ਮਹੰਤ ਰਾਜਗਿਰੀ 108 ਨੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੂੰ ਮੰਦਰ ਵਿਖੇ ਪਹੁੰਚਣ ’ਤੇ ਜੀ ਆਇਆਂ ਕਿਹਾ ਅਤੇ ਸਨਮਾਨਿਤ ਕੀਤਾ। ਮਹੰਤ ਰਾਜ ਗਿਰੀ ਨੇ ਸ੍ਰੀ ਸੰਜੀਵ ਮਿਨਹਾਸ ਦੇ ਨਵੇਂ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ, ਹਲਕਾ ਇੰਚਾਰਜ ਭਾਜਪਾ ਦਸੂਹਾ ਠਾ. ਰਘੂਨਾਥ ਸਿੰਘ ਰਾਣਾ, ਯੂਥ ਭਾਜਪਾ ਨੇਤਾ ਹਲਕਾ ਦਸੂਹਾ, ਡਾ. ਹਰਸਿਮਰਤ ਸਿੰਘ ਸਾਹੀ, ਅੰਕਿਤ ਪਠਾਨੀਆ, ਸਾਬਕਾ ਮੰਡਲ ਪ੍ਰਧਾਨ ਅਸ਼ੋਕ ਸਭਰਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵੱਲੋਂ ਘਰ ’ਚ ਚੋਰੀ ਅਗਲੀ ਖ਼ਬਰ ਦਰੱਖਤਾਂ ਨੂੰ ਰੱਖੜੀ ਬੰਨ੍ਹ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦੀਆਂ ਹੋਈਆਂ ਸੇਂਟ ਸੋਲਜਰ ਸਕੂਲ ਦੀਆਂ ਵਿਦਿਆਰਥਣਾਂ। ਸੇ...
Ad Position 24