01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬੇਦੀ ਦਾ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਬਣਨਾ ਮਾਣ ਵਾਲੀ ਗੱਲ-ਸੈਡੀ

ਦਸੂਹਾ, 30 ਅਗਸਤ (ਭੁੱਲਰ)- ਐਨ. ਆਰ.

Ad Position 21
No active advertisement
ਐਨ.ਆਰ.ਆਈ. ਵਿੰਗ ਆਸਟਰੇਲੀਆ ਦੇ ਕੋਰ ਕਮੇਟੀ ਮੈਂਬਰ ਸੰਦੀਪ ਸਿੰਘ ਸੈਡੀ, ਚੇਅਰਮੈਨ ਮਨਿੰਦਰਜੀਤ ਸਿੰਘ ਬੇਦੀ ਨੂੰ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ 31-08-2026
ਦਸੂਹਾ, 30 ਅਗਸਤ (ਭੁੱਲਰ)- ਐਨ.ਆਰ.ਆਈ. ਵਿੰਗ ਆਸਟਰੇਲੀਆ ਦੇ ਕੋਰ ਕਮੇਟੀ ਮੈਂਬਰ ਸੰਦੀਪ ਸਿੰਘ ਸੈਡੀ ਨੇ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਰਹੇ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਚੁਣੇ ਜਾਣ ’ਤੇ ਵਿਦੇਸ਼ਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਕਾਨੂੰਨੀ ਖੇਤਰ ਵਿਚ ਅਹਿਮ ਜ਼ਿੰਮੇਵਾਰੀ ਵਜੋਂ ਦੇਖਿਆ ਜਾ ਰਿਹਾ ਹੈ । ਉਨ੍ਹਾਂ ਨੂੰ ਚੇਅਰਮੈਨ ਬਣਨ ’ਤੇ ਦਿਲੋਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਨਿਯੁਕਤੀ ਨਾ ਸਿਰਫ਼ ਸ. ਬੇਦੀ ਲਈ ਸਗੋਂ ਸਮੁੱਚੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਸ. ਬੇਦੀ ਆਪਣੀ ਕਾਬਲੀਅਤ, ਤਜਰਬੇ ਅਤੇ ਕਾਨੂੰਨੀ ਸੂਝ-ਬੂਝ ਨਾਲ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇਤਾ ਸੁਸ਼ੀਲ ਪਿੰਕੀ ਨੇ ਮੈਂਬਰ ਰਾਜਸਭਾ ਮੈਂਬਰ ਹਰਭਜਨ ਸਿੰਘ ਨਾਲ ਮੁਲਾਕਾਤ ਕੀਤੀ ਅਗਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ
Ad Position 24