31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸੈਂਟਰ ਪੱਧਰ ਦੀਆਂ ਖੇਡਾਂ ’ਚ ਈਸਪੁਰ ਸਕੂਲ ਨੇ ਮਾਰੀਆਂ ਮੱਲਾਂ

ਕੋਟਫ਼ਤੂਹੀ, 30 ਅਗਸਤ (ਅਟਵਾਲ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਪੱਧਰ ਦੀਆਂ ਖੇਡਾਂ ਕਾਰਵਾਈਆਂ ਗਈਆਂ, ਸੈਂਟਰ ਅੱਛਰਵਾਲ ਬਲਾਕ ਕੋਟਫ਼ਤੂਹੀ ਵਿਖੇ ਪਹਿਲੇ ਦਿਨ ਲੜਕੀਆਂ ਤੇ ਦੂਸਰੇ ਦਿਨ ਲੜਕਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਜਿਸ ਵਿਚ ਸੈਂਟਰ ਅੱਛਰਵਾਲ ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ, ਇਸ ਸਮੇਂ ਸੈਂਟਰ ਸਕੂਲ ਅਤੇ ਬਾਕੀ ਸਕੂਲਾਂ ਦੇ ਅਧਿਆਪਕ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 31-08-2026
ਕੋਟਫ਼ਤੂਹੀ, 30 ਅਗਸਤ (ਅਟਵਾਲ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਪੱਧਰ ਦੀਆਂ ਖੇਡਾਂ ਕਾਰਵਾਈਆਂ ਗਈਆਂ, ਸੈਂਟਰ ਅੱਛਰਵਾਲ ਬਲਾਕ ਕੋਟਫ਼ਤੂਹੀ ਵਿਖੇ ਪਹਿਲੇ ਦਿਨ ਲੜਕੀਆਂ ਤੇ ਦੂਸਰੇ ਦਿਨ ਲੜਕਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਜਿਸ ਵਿਚ ਸੈਂਟਰ ਅੱਛਰਵਾਲ ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ, ਇਸ ਸਮੇਂ ਸੈਂਟਰ ਸਕੂਲ ਅਤੇ ਬਾਕੀ ਸਕੂਲਾਂ ਦੇ ਅਧਿਆਪਕ ਵੀ ਮੌਜੂਦ ਸਨ। ਇਹ ਖੇਡਾਂ ਹਰਦੇਵ ਗਿੱਲ ਹੈੱਡ ਟੀਚਰ ਖੈਰੜ ਰਾਵਲ ਬੱਸੀ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਖੈਰੜ ਰਾਵਲ ਬੱਸੀ ਵਿਖੇ ਕਾਰਵਾਈਆਂ ਗਈਆਂ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਗਿਆ। ਬੱਚਿਆਂ ਅਤੇ ਅਧਿਆਪਕਾਂ ਲਈ ਰਿਫਰੈਸ਼ਮੈਂਟ ਦਾ ਖ਼ਾਸ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਸਰਬਜੀਤ ਸਿੰਘ, ਮੈਡਮ ਰਿੰਪੀ, ਮੈਡਮ ਨੀਲਮ ਰਾਣੀ, ਮੈਡਮ ਮਨੀਸ਼ਾ, ਕਮੇਟੀ ਮੈਂਬਰ ਕਿਰਨਦੀਪ ਕੌਰ, ਸਰਬਜੀਤ ਕੌਰ, ਸਿਮਰਜੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ ਵਿਖੇ ਲੱਗੇ ਮੈਡੀਕਲ ਜਾਂਚ ਕੈਂਪ ਦਾ ਦ੍ਰਿਸ਼। ਬਿਰਧ ਆਸ਼ਰਮ ’ਚ ਮੈਡੀਕਲ ਜਾਂਚ ਕੈਂਪ ਲਗਾ... ਅਗਲੀ ਖ਼ਬਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗ ਰੱਦ ਕਰਨ ’ਤੇ ਮੁਲਾਜ਼ਮ ਤੇ ਪੈਨਸ਼ਨਰ ਨਿਰਾਸ਼-ਆਗੂ
Ad Position 24