30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕੌਮੀ ਨੇਤਰਦਾਨ ਪੰਦ੍ਹਰਵਾੜਾ ਮਨਾਇਆ

ਖੁੱਡਾ, 30 ਅਗਸਤ (ਸਰਬਜੀਤ ਸਿੰਘ)- ਮਹੰਤ ਲਾਲ ਸਿੰਘ ਮਾਡਲ ਸਕੂਲ ਖੁੱਡਾ ਵਿਖੇ ਕੌਮੀ ਨੇਤਰਦਾਨ ਪੰਦ੍ਹਰਵਾੜਾ ਮਨਾਇਆ ਗਿਆ। ਸਕੂਲ ਚੇਅਰਮੈਨ ਸੰਤ ਬਾਬਾ ਤੇਜਾ ਸਿੰਘ ਡੇਰਾ ਗੁਰੂਸਰ ਖੁੱਡਾ, ਪ੍ਰਿੰਸੀਪਲ, ਸਮੂਹ ਸਟਾਫ਼ ਤੇ ਭਾਈ ਬਰਿੰਦਰ ਸਿੰਘ ਮਸੀਤੀ ਆਈ ਡੋਨਰ ਇੰਚਾਰਜ ਟਾਂਡਾ ਦੀ ਅਗਵਾਈ ਵਿਚ ਕੌਮੀ ਨੇਤਰਦਾਨ ਪੰਦ੍ਹਰਵਾੜਾ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਖੁੱਡਾ, 30 ਅਗਸਤ (ਸਰਬਜੀਤ ਸਿੰਘ)- ਮਹੰਤ ਲਾਲ ਸਿੰਘ ਮਾਡਲ ਸਕੂਲ ਖੁੱਡਾ ਵਿਖੇ ਕੌਮੀ ਨੇਤਰਦਾਨ ਪੰਦ੍ਹਰਵਾੜਾ ਮਨਾਇਆ ਗਿਆ। ਸਕੂਲ ਚੇਅਰਮੈਨ ਸੰਤ ਬਾਬਾ ਤੇਜਾ ਸਿੰਘ ਡੇਰਾ ਗੁਰੂਸਰ ਖੁੱਡਾ, ਪ੍ਰਿੰਸੀਪਲ, ਸਮੂਹ ਸਟਾਫ਼ ਤੇ ਭਾਈ ਬਰਿੰਦਰ ਸਿੰਘ ਮਸੀਤੀ ਆਈ ਡੋਨਰ ਇੰਚਾਰਜ ਟਾਂਡਾ ਦੀ ਅਗਵਾਈ ਵਿਚ ਕੌਮੀ ਨੇਤਰਦਾਨ ਪੰਦ੍ਹਰਵਾੜਾ ਮਨਾਇਆ ਗਿਆ। ਇਸ ਮੌਕੇ ਭਾਈ ਬਰਿੰਦਰ ਸਿੰਘ ਮਸੀਤੀਂ ਨੇ ਵਿਦਿਆਰਥੀਆਂ ਨੂੰ ਜਿਉਂਦੇ ਜੀ ਖ਼ੂਨਦਾਨ, ਮਰਨ ਤੋਂ ਉਪਰੰਤ ਅੱਖਾਂ ਦਾਨ, ਸਰੀਰ ਦਾਨ, ਅੰਗ ਦਾਨ ਕਰਨ ਦੇ ਸਬੰਧ ਦੇ ਵਿਚ ਜਾਗਰੂਕ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਕ ’ਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ
Ad Position 24