01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮਨਜੀਤ ਸਿੰਘ ਦਸੂਹਾ ਬਣੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਲਕਾ ਉੜਮੁੜ ਟਾਂਡਾ ਦੇ ਕੋਆਰਡੀਨੇਟਰ

ਖੁੱਡਾ, 31 ਅਗਸਤ (ਸਰਬਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਵਲੋਂ ਪਾਰਟੀ ਹਾਈ ਕਮਾਨ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਜਾਰੀ ਕੀਤੀ ਹਲਕਾ ਕੋਆਰਡੀਨੇਟਰ ਦੀ ਲਿਸਟ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੂੰ ਹਲਕਾ ਉੜਮੁੜ ਟਾਂਡਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਜਿਸ ਨਾਲ ਹਲਕੇ ਦੇ ਅਕਾਲੀ ਆਗੂਆਂ, ਵਰਕਰਾਂ ਤੇ ਆਮ ਲੋਕਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ, ਨੌਜਵਾਨ ਅਕਾਲੀ ਆਗੂ ਸਰਬਜੀਤ ਸਿੰਘ ਗੋਲਡੀ ਦਸੂਹਾ, ਹਲਕਾ ਸ਼ਾਮ 84 ਦੇ ਸੇਵਾਦਾਰ ਮਦਨ ਮੋਹਨ ਸਿੰਘ ਮੂਸਾ, ਸਰਕਲ ਪ੍ਰਧਾਨ ਮੁਕੇਰੀਆਂ ਚੀਫ਼ ਨਿਰਮਲ ਸਿੰਘ ਟਾਂਡਾ ਰਾਮ ਸਹਾਇ, ਸਰਕਲ ਪ੍ਰਧਾਨ ਦਸੂਹਾ ਦਿਹਾਤੀ ਲਖਵੰਤ ਸਿੰਘ ਚੀਮਾ, ਸਰਕਲ ਪ੍ਰਧਾਨ ਦਸੂਹਾ ਸ਼ਹਿਰੀ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸਰਕਲ ਪ੍ਰਧਾਨ ਟਾਂਡਾ ਦਿਹਾਤੀ ਜਥੇਦਾਰ ਕਿਰਪਾਲ ਸਿੰਘ ਜਾਜਾ, ਸਰਕਲ ਪ੍ਰਧਾਨ ਸ਼ਹਿਰੀ ਟਾਂਡਾ ਜਥੇਦਾਰ ਜਸਵਿੰਦਰ ਸਿੰਘ ਸੋਨੂੰ ਟਾਂਡਾ, ਸਰਕਲ ਪ੍ਰਧਾਨ ਖੁੱਡਾ ਗੁਰਦੇਵ ਸਿੰਘ ਜੀਆ ਨੱਥਾ, ਸਰਕਲ ਪ੍ਰਧਾਨ ਮਿਆਣੀ ਬਲਵਿੰਦਰ ਸਿੰਘ ਮਿਆਣੀ, ਸਰਕਲ ਪ੍ਰਧਾਨ ਚੌਲਾਂਗ ਅਮਰਜੀਤ ਸਿੰਘ ਖੋਖਰ, ਸਰਕਲ ਪ੍ਰਧਾਨ ਅੱਡਾ ਸਰਾਂ ਦਲਜੀਤ ਸਿੰਘ ਕਾਨੂੰਗੋ, ਸਰਕਲ ਪ੍ਰਧਾਨ ਗੜ੍ਹਦੀਵਾਲ ਸੂਬੇਦਾਰ ਅਸ਼ੋਕ ਦਿਆਲ ਸਿੰਘ ਬਾਂਡਾਂ ਨੇ ਮਨਜੀਤ ਸਿੰਘ ਦਸੂਹਾ ਨੂੰ ਵਧਾਈਆਂ ਦਿੰਦਿਆਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਕਿਉਂਕਿ ਮਨਜੀਤ ਸਿੰਘ ਦਸੂਹਾ ਦਾ ਜਿੱਥੇ ਹਲਕੇ ਵਿਚ ਬਹੁਤ ਵੱਡਾ ਅਸਲ ਰਸੂਖ਼ ਹੈ ਉੱਥੇ ਦਸੂਹਾ ਸਾਹਿਬ ਨੇ ਹਮੇਸ਼ਾ ਹਲਕੇ ਦੇ ਲੋੜਵੰਦ ਪਰਿਵਾਰਾਂ ਦੀ ਅੱਗੇ ਹੋ ਕੇ ਬਾਂਹ ਫੜੀ ਹੈ ਤੇ ਅੱਗੇ ਤੋਂ ਵੀ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ।

Ad Position 21
No active advertisement
ਹਲਕਾ ਉੜਮੁੜ ਟਾਂਡਾ ਦੇ ਨਵ-ਨਿਯੁਕਤ ਕੋਆਰਡੀਨੇਟਰ ਮਨਜੀਤ ਸਿੰਘ ਦਸੂਹਾ। 01-09-2026
ਖੁੱਡਾ, 31 ਅਗਸਤ (ਸਰਬਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਵਲੋਂ ਪਾਰਟੀ ਹਾਈ ਕਮਾਨ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਜਾਰੀ ਕੀਤੀ ਹਲਕਾ ਕੋਆਰਡੀਨੇਟਰ ਦੀ ਲਿਸਟ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੂੰ ਹਲਕਾ ਉੜਮੁੜ ਟਾਂਡਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਜਿਸ ਨਾਲ ਹਲਕੇ ਦੇ ਅਕਾਲੀ ਆਗੂਆਂ, ਵਰਕਰਾਂ ਤੇ ਆਮ ਲੋਕਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ, ਨੌਜਵਾਨ ਅਕਾਲੀ ਆਗੂ ਸਰਬਜੀਤ ਸਿੰਘ ਗੋਲਡੀ ਦਸੂਹਾ, ਹਲਕਾ ਸ਼ਾਮ 84 ਦੇ ਸੇਵਾਦਾਰ ਮਦਨ ਮੋਹਨ ਸਿੰਘ ਮੂਸਾ, ਸਰਕਲ ਪ੍ਰਧਾਨ ਮੁਕੇਰੀਆਂ ਚੀਫ਼ ਨਿਰਮਲ ਸਿੰਘ ਟਾਂਡਾ ਰਾਮ ਸਹਾਇ, ਸਰਕਲ ਪ੍ਰਧਾਨ ਦਸੂਹਾ ਦਿਹਾਤੀ ਲਖਵੰਤ ਸਿੰਘ ਚੀਮਾ, ਸਰਕਲ ਪ੍ਰਧਾਨ ਦਸੂਹਾ ਸ਼ਹਿਰੀ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸਰਕਲ ਪ੍ਰਧਾਨ ਟਾਂਡਾ ਦਿਹਾਤੀ ਜਥੇਦਾਰ ਕਿਰਪਾਲ ਸਿੰਘ ਜਾਜਾ, ਸਰਕਲ ਪ੍ਰਧਾਨ ਸ਼ਹਿਰੀ ਟਾਂਡਾ ਜਥੇਦਾਰ ਜਸਵਿੰਦਰ ਸਿੰਘ ਸੋਨੂੰ ਟਾਂਡਾ, ਸਰਕਲ ਪ੍ਰਧਾਨ ਖੁੱਡਾ ਗੁਰਦੇਵ ਸਿੰਘ ਜੀਆ ਨੱਥਾ, ਸਰਕਲ ਪ੍ਰਧਾਨ ਮਿਆਣੀ ਬਲਵਿੰਦਰ ਸਿੰਘ ਮਿਆਣੀ, ਸਰਕਲ ਪ੍ਰਧਾਨ ਚੌਲਾਂਗ ਅਮਰਜੀਤ ਸਿੰਘ ਖੋਖਰ, ਸਰਕਲ ਪ੍ਰਧਾਨ ਅੱਡਾ ਸਰਾਂ ਦਲਜੀਤ ਸਿੰਘ ਕਾਨੂੰਗੋ, ਸਰਕਲ ਪ੍ਰਧਾਨ ਗੜ੍ਹਦੀਵਾਲ ਸੂਬੇਦਾਰ ਅਸ਼ੋਕ ਦਿਆਲ ਸਿੰਘ ਬਾਂਡਾਂ ਨੇ ਮਨਜੀਤ ਸਿੰਘ ਦਸੂਹਾ ਨੂੰ ਵਧਾਈਆਂ ਦਿੰਦਿਆਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਕਿਉਂਕਿ ਮਨਜੀਤ ਸਿੰਘ ਦਸੂਹਾ ਦਾ ਜਿੱਥੇ ਹਲਕੇ ਵਿਚ ਬਹੁਤ ਵੱਡਾ ਅਸਲ ਰਸੂਖ਼ ਹੈ ਉੱਥੇ ਦਸੂਹਾ ਸਾਹਿਬ ਨੇ ਹਮੇਸ਼ਾ ਹਲਕੇ ਦੇ ਲੋੜਵੰਦ ਪਰਿਵਾਰਾਂ ਦੀ ਅੱਗੇ ਹੋ ਕੇ ਬਾਂਹ ਫੜੀ ਹੈ ਤੇ ਅੱਗੇ ਤੋਂ ਵੀ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ। ਇਸ ਮੌਕੇ ਨਵ ਨਿਯੁਕਤ ਹਲਕਾ ਕੋਆਰਡੀਨੇਟਰ ਮਨਜੀਤ ਸਿੰਘ ਦਸੂਹਾ ਨੇ ਅਮਰੀਕਾ ਤੋਂ ਵਿਸ਼ੇਸ਼ ਗੱਲਬਾਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜੋ ਉਨ੍ਹਾਂ ਨੂੰ ਹਲਕੇ ਦੀ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਮਨਜੀਤ ਸਿੰਘ ਦਸੂਹਾ ਨੂੰ ਹਲਕੇ ਦੇ ਆਗੂ ਰਤਨ ਸਿੰਘ ਖੋਖਰ, ਕੁਲਵੰਤ ਸਿੰਘ ਜੌਹਲ, ਸਾਬਕਾ ਸਰਪੰਚ ਗੁਰਨਾਮ ਸਿੰਘ, ਸਾਬਕਾ ਸਰਪੰਚ ਬੂਟਾ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ, ਸਾਬਕਾ ਸਰਪੰਚ ਤੀਰਥ ਸਿੰਘ, ਮੈਂਬਰ ਪੰਚਾਇਤ ਪ੍ਰਿਥੀ ਸਿੰਘ ਬੋਲੇਵਾਲ, ਨੌਜਵਾਨ ਆਗੂ ਗੁਰਪ੍ਰੀਤ ਸਿੰਘ ਕਾਕਾ, ਨੌਜਵਾਨ ਆਗੂ ਹੁਕਮਪ੍ਰੀਤ ਸਿੰਘ ਬਗੋਲਾ, ਬਾਬਾ ਰਜਿੰਦਰ ਸਿੰਘ, ਜਥੇਦਾਰ ਹਰਜੀਤ ਸਿੰਘ, ਜਥੇਦਾਰ ਮਲਕੀਤ ਸਿੰਘ ਮੂਨਕ ਖ਼ੁਰਦ, ਜਥੇਦਾਰ ਮੋਹਨਜੀਤ ਸਿੰਘ, ਜਥੇਦਾਰ ਅਵਤਾਰ ਸਿੰਘ, ਸਮਾਜ ਸੇਵੀ ਜਰਨੈਲ ਸਿੰਘ ਗੋਮਰਾ, ਰਵਿੰਦਰ ਸਿੰਘ ਮੋਮੀ, ਸਰਵਨ ਸਿੰਘ ਦਸਮੇਸ਼ ਨਗਰ ਟਾਂਡਾ, ਸੁਖਵਿੰਦਰ ਸਿੰਘ ਬਾਗੀ, ਸੁਖਬੀਰ ਸਿੰਘ ਕਾਕਾ, ਸਾਬਕਾ ਸਰਪੰਚ ਸਰਬਜੀਤ ਸਿੰਘ, ਜਥੇਦਾਰ ਪਰਮਜੀਤ ਸਿੰਘ, ਗੁਰਦੇਵ ਸਿੰਘ ਸੱਲਾਂ, ਰਣਜੀਤ ਸਿੰਘ ਢਡਿਆਲਾ, ਦੀਪਾ ਢਡਿਆਲਾ, ਕੋਚ ਦਲਵੀਰ ਸਿੰ ਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂਆਂ ਤੇ ਵਰਕਰਾਂ ਨੇ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਦੇ ਪਾਸ-ਆਊਟ ਵਿਦਿਆਰਥੀ ਹੇਮੰਤ ਸ਼ਰਮਾ ਦੀ ਹੋਈ ਯੂ.ਐੱਸ. ਆਰਮੀ ’ਚ ਚੋਣ ਅਗਲੀ ਖ਼ਬਰ ਕਾਂਗਰਸ ਹੀ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਕਰ ਸਕਦੀ ਹੈ- ਗਿਲਜੀਆਂ
Ad Position 24