02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਦਨ ਮੋਹਨ ਸਿੰਘ ਮੂਸਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਬਣੇ

ਹਰਿਆਣਾ, 1 ਸਤੰਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਸਮੁੱਚੀ ਹਾਈਕਮਾਨ ਵਲੋਂ ਪਾਰਟੀ ਦੇ ਸਰਗਰਮ ਆਗੂ ਮਦਨ ਮੋਹਨ ਸਿੰਘ ਮੂਸਾ ਸਾਬਕਾ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਨੂੰ ਹਲਕਾ ਸ਼ਾਮਚੁਰਾਸੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ, ਜਿਸ ਨਾਲ ਹਲਕੇ ਦੇ ਅਕਾਲੀ ਆਗੂਆਂ, ਵਰਕਰਾਂ, ਕੰਢੀ ਇਲਾਕਾ ਤੇ ਆਮ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਮੀਤ ਪ੍ਰਧਾਨ ਮਾ: ਕੁਲਵਿੰਦਰ ਸਿੰਘ ਜੰਡਾ, ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਜ਼ਿਲ੍ਹਾ ਸਕੱਤਰ ਜਨਰਲ ਸੁਖਵਿੰਦਰ ਸਿੰਘ ਮੂਨਕ, ਜਨਰਲ ਸਕੱਤਰ ਸੁਖਦੇਵ ਸਿੰਘ ਬਰਿਆਣਾ, ਜਨਰਲ ਸਕੱਤਰ ਨਿਰਮਲ ਸਿੰਘ ਬੱਸੀ ਕਾਲੇ ਖਾਂ, ਜਨਰਲ ਸਕੱਤਰ ਸੁਖਵਿੰਦਰ ਸਿੰਘ ਸੋਤਲਾ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਸੁਖਵਿੰਦਰ ਸਿੰਘ, ਅਵਤਾਰ ਸਿੰਘ ਲਾਡੀ ਹਰਿਆਣਾ, ਸੰਦੀਪ ਸਿੰਘ ਭਕਣਾ, ਰਵਿੰਦਰ ਸਿੰਘ ਕਾਹਲੋਂ ਭਟੋਲੀਆਂ, ਕੁਲਵਿੰਦਰ ਸਿੰਘ ਨੰਗਲ ਈਸ਼ਰ, ਸਰਕਲ ਪ੍ਰਧਾਨ ਗੜ੍ਹਦੀਵਾਲਾ ਸੂਬੇਦਾਰ ਅਸ਼ੋਕ ਦਿਆਲ ਬਾਂਡਾ, ਸਰਕਲ ਪ੍ਰਧਾਨ ਮੁਕੇਰੀਆਂ ਚੀਫ਼ ਨਿਰਮਲ ਸਿੰਘ, ਸੁਖਦੇਵ ਸਿੰਘ ਸਾਬਕਾ ਸਰਪੰਚ ਬੱਸੀ ਉਮਰ ਖਾਂ ਨੇ ਮਦਨ ਮੋਹਨ ਸਿੰਘ ਮੂਸਾ ਨੂੰ ਹਲਕਾ ਸ਼ਾਮਚੁਰਾਸੀ ਦਾ ਕੋਆਰਡੀਨੇਟਰ ਨਿਯੁਕਤ ਕਰਨ ’ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਹਰਿਆਣਾ, 1 ਸਤੰਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਸਮੁੱਚੀ ਹਾਈਕਮਾਨ ਵਲੋਂ ਪਾਰਟੀ ਦੇ ਸਰਗਰਮ ਆਗੂ ਮਦਨ ਮੋਹਨ ਸਿੰਘ ਮੂਸਾ ਸਾਬਕਾ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਨੂੰ ਹਲਕਾ ਸ਼ਾਮਚੁਰਾਸੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ, ਜਿਸ ਨਾਲ ਹਲਕੇ ਦੇ ਅਕਾਲੀ ਆਗੂਆਂ, ਵਰਕਰਾਂ, ਕੰਢੀ ਇਲਾਕਾ ਤੇ ਆਮ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਮੀਤ ਪ੍ਰਧਾਨ ਮਾ: ਕੁਲਵਿੰਦਰ ਸਿੰਘ ਜੰਡਾ, ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਜ਼ਿਲ੍ਹਾ ਸਕੱਤਰ ਜਨਰਲ ਸੁਖਵਿੰਦਰ ਸਿੰਘ ਮੂਨਕ, ਜਨਰਲ ਸਕੱਤਰ ਸੁਖਦੇਵ ਸਿੰਘ ਬਰਿਆਣਾ, ਜਨਰਲ ਸਕੱਤਰ ਨਿਰਮਲ ਸਿੰਘ ਬੱਸੀ ਕਾਲੇ ਖਾਂ, ਜਨਰਲ ਸਕੱਤਰ ਸੁਖਵਿੰਦਰ ਸਿੰਘ ਸੋਤਲਾ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਸੁਖਵਿੰਦਰ ਸਿੰਘ, ਅਵਤਾਰ ਸਿੰਘ ਲਾਡੀ ਹਰਿਆਣਾ, ਸੰਦੀਪ ਸਿੰਘ ਭਕਣਾ, ਰਵਿੰਦਰ ਸਿੰਘ ਕਾਹਲੋਂ ਭਟੋਲੀਆਂ, ਕੁਲਵਿੰਦਰ ਸਿੰਘ ਨੰਗਲ ਈਸ਼ਰ, ਸਰਕਲ ਪ੍ਰਧਾਨ ਗੜ੍ਹਦੀਵਾਲਾ ਸੂਬੇਦਾਰ ਅਸ਼ੋਕ ਦਿਆਲ ਬਾਂਡਾ, ਸਰਕਲ ਪ੍ਰਧਾਨ ਮੁਕੇਰੀਆਂ ਚੀਫ਼ ਨਿਰਮਲ ਸਿੰਘ, ਸੁਖਦੇਵ ਸਿੰਘ ਸਾਬਕਾ ਸਰਪੰਚ ਬੱਸੀ ਉਮਰ ਖਾਂ ਨੇ ਮਦਨ ਮੋਹਨ ਸਿੰਘ ਮੂਸਾ ਨੂੰ ਹਲਕਾ ਸ਼ਾਮਚੁਰਾਸੀ ਦਾ ਕੋਆਰਡੀਨੇਟਰ ਨਿਯੁਕਤ ਕਰਨ ’ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਮਦਨ ਮੋਹਨ ਸਿੰਘ ਮੂਸਾ ਨੇ ਪਾਰਟੀ ਹਾਈਕਮਾਨ, ਸਰਪ੍ਰਸਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ ਤੇ ਭਰੋਸਾ ਦਵਾਇਆ ਕਿ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਵੱਖ-ਵੱਖ ਪਿੰਡਾਂ ’ਚ ਗੁਰਮਤਿ ਸਮਾਗਮ ਅਗਲੀ ਖ਼ਬਰ ਜੈਮਸ ਕੈਂਬਰਿਜ ਸਕੂਲ ‘ਚ ‘ਸਚਦੇਵਾ ਸਟਾਕਸ ਫੈਮਿਲੀ ਵਾਕ’ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Ad Position 24