02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬੋਲੇ ਗੋਤ ਜਠੇਰਿਆਂ ਦਾ ਮੇਲਾ 4 ਨੂੰ

ਖੁੱਡਾ, 1 ਸਤੰਬਰ (ਸਰਬਜੀਤ ਸਿੰਘ)-ਖੁੱਡਾ ਸਥਿਤ ਬਾਬਾ ਜੰਡ ਜੀ ਦੇ ਅਸਥਾਨ ’ਤੇ ਬੋਲੇ ਗੋਤ ਜਠੇਰਿਆਂ ਦਾ ਮੇਲਾ 4 ਸਤੰਬਰ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸੇਵਾਦਾਰ ਬਾਬਾ ਮਨਜੀਤ ਸਿੰਘ ਕਾਲਾ ਬਾਬਾ, ਪ੍ਰਧਾਨ ਗੁਰਦੀਪ ਸਿੰਘ, ਕੁਲਦੀਪ ਸਿੰਘ, ਜਸਵੀਰ ਸਿੰਘ ਮਿੱਠਾ, ਮਲਕੀਤ ਸਿੰਘ ਤੇ ਸਮੂਹ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਦਿਨ ਸਥਾਨਕ, ਦੂਰ ਦੁਰਾਡੇ ਦੀਆਂ ਸੰਗਤਾਂ ਝੰਡੀਆਂ ਅਤੇ ਹੋਰ ਵਸਤਾਂ ਲੈ ਕੇ ਇਸ ਅਸਥਾਨ ’ਤੇ ਨਤਮਸਤਕ ਹੁੰਦੀਆਂ ਹਨ ਅਤੇ ਵੱਡੇ ਵਡੇਰਿਆਂ ਦਾ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਖੁੱਡਾ, 1 ਸਤੰਬਰ (ਸਰਬਜੀਤ ਸਿੰਘ)-ਖੁੱਡਾ ਸਥਿਤ ਬਾਬਾ ਜੰਡ ਜੀ ਦੇ ਅਸਥਾਨ ’ਤੇ ਬੋਲੇ ਗੋਤ ਜਠੇਰਿਆਂ ਦਾ ਮੇਲਾ 4 ਸਤੰਬਰ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸੇਵਾਦਾਰ ਬਾਬਾ ਮਨਜੀਤ ਸਿੰਘ ਕਾਲਾ ਬਾਬਾ, ਪ੍ਰਧਾਨ ਗੁਰਦੀਪ ਸਿੰਘ, ਕੁਲਦੀਪ ਸਿੰਘ, ਜਸਵੀਰ ਸਿੰਘ ਮਿੱਠਾ, ਮਲਕੀਤ ਸਿੰਘ ਤੇ ਸਮੂਹ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਦਿਨ ਸਥਾਨਕ, ਦੂਰ ਦੁਰਾਡੇ ਦੀਆਂ ਸੰਗਤਾਂ ਝੰਡੀਆਂ ਅਤੇ ਹੋਰ ਵਸਤਾਂ ਲੈ ਕੇ ਇਸ ਅਸਥਾਨ ’ਤੇ ਨਤਮਸਤਕ ਹੁੰਦੀਆਂ ਹਨ ਅਤੇ ਵੱਡੇ ਵਡੇਰਿਆਂ ਦਾ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਦੀ ਹੀਆ ਗੋਇਲ ਨੇ ਇੰਟਰ-ਸਕੂਲ ‘ਸਲੋਗਨ ਸਪਾਰਕ’ ਮੁਕਾਬਲੇ ’ਚ ਜਿੱਤਿਆ ਰਨਰਅੱਪ ਦਾ ਖ਼ਿਤਾਬ ਅਗਲੀ ਖ਼ਬਰ ਦੌਰੇ ਦੌਰਾਨ ਇਕ ਸਰਕਾਰੀ ਸਕੂਲ ‘ਚ ਮਿਡ-ਡੇ ਮੀਲ ਦੀ ਗੁਣਵੱਤਾ ਦੀ ਜਾਂਚ ਕਰਨ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐ...
Ad Position 24