02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜਨਮ ਅਸ਼ਟਮੀ ਮੌਕੇ ਸਮਾਗਮ 4 ਨੂੰ

ਕੋਟਫ਼ਤੂਹੀ, 1 ਸਤੰਬਰ (ਅਟਵਾਲ)-ਪਿੰਡ ਨਡਾਲੋਂ ਦੇ ਸ੍ਰੀ ਰਾਮ ਮੰਦਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ਵਿਚ ਧਾਰਮਿਕ ਸਮਾਗਮ 4 ਸਤੰਬਰ ਨੂੰ ਮੁੱਖ ਸੇਵਾਦਾਰ ਮਹੰਤ ਚਤੁਰਭੁਜ ਦਾਸ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਹਨ। ਇਸ ਮੌਕੇ ਭਜਨ ਮੰਡਲੀਆਂ ਪੁੱਜ ਕੇ ਸ੍ਰੀ ਕ੍ਰਿਸ਼ਨ ਦੇ ਗੁਣਗਾਨ ਕਰਨਗੇ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਕੋਟਫ਼ਤੂਹੀ, 1 ਸਤੰਬਰ (ਅਟਵਾਲ)-ਪਿੰਡ ਨਡਾਲੋਂ ਦੇ ਸ੍ਰੀ ਰਾਮ ਮੰਦਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ਵਿਚ ਧਾਰਮਿਕ ਸਮਾਗਮ 4 ਸਤੰਬਰ ਨੂੰ ਮੁੱਖ ਸੇਵਾਦਾਰ ਮਹੰਤ ਚਤੁਰਭੁਜ ਦਾਸ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਹਨ। ਇਸ ਮੌਕੇ ਭਜਨ ਮੰਡਲੀਆਂ ਪੁੱਜ ਕੇ ਸ੍ਰੀ ਕ੍ਰਿਸ਼ਨ ਦੇ ਗੁਣਗਾਨ ਕਰਨਗੇ। ਉਨ੍ਹਾਂ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ ਮੌਕੇ ਧਾਰਮਿਕ ਸਮਾਗਮ ਦੌਰਾਨ ਲੱਖਾਂ ਜਲੰਧਰ ਵਾਲੇ, ਪਲਵੀ ਡੋਗਰਾ, ਸਰੋਜ ਬਾਲਾ ਸ੍ਰੀ ਭਗਵਾਨ ਕ੍ਰਿਸ਼ਨ ਦੀ ਮਹਿੰਮਾ ਦਾ ਗੁਣਗਾਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਦੀ ਆਨਲਾਈਨ ਠੱਗੀ ਦੇ ਸੰਬੰਧ ’ਚ ਪੁਲਿਸ ਵਲੋਂ ਦੋ ਕੇਸ ਦਰਜ ਅਗਲੀ ਖ਼ਬਰ ਟਰਿੱਪਲ ਐਮ ਸਕੂਲ ਆਫ਼ ਐਕਸੀਲੈਂਸ ਦੇ ਪ੍ਰਿੰਸੀਪਲ ਰੇਨੂੰ ਚਾਹਲ ਨੂੰ ਮਿਲਿਆ ‘ਐਜੂਕੇਸ਼ਨਿਸਟ ਆਫ਼ ਦਿ ਈਅਰ’ ਦਾ ਸਰਬਉੱਚ ਸਨਮਾਨ
Ad Position 24