03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੰਨੇ ਹੇਠਲਾ ਰਕਬਾ ਵਧਾਉਣ ਲਈ ਸਰਕਾਰ ਗੰਨੇ ਦਾ ਰੇਟ 650 ਰੁਪਏ ਤੈਅ ਕਰੇ-ਜੌਹਲ

ਗੜ੍ਹਦੀਵਾਲਾ, 1 ਸਤੰਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ ਨੇ ਇਕ ਬਿਆਨ ਰਾਹੀਂ ਪੰਜਾਬ ਅੰਦਰ ਗੰਨੇ ਦੀ ਖੇਤੀ ਦਾ ਰਕਬਾ ਘਟਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਗੰਨੇ ਦੀ ਫ਼ਸਲ ’ਤੇ ਖਰਚਾ ਬਹੁਤ ਜ਼ਿਆਦਾ ਆ ਰਿਹਾ ਹੈ ਅਤੇ ਆਮਦਨ ਘੱਟ ਹੈ। ਇਸ ਲਈ ਕਿਸਾਨ ਗੰਨਾ ਬੀਜਣ ਲਈ ਘੱਟ ਉਤਸ਼ਾਹਿਤ ਨਜ਼ਰ ਆ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਗੜ੍ਹਦੀਵਾਲਾ, 1 ਸਤੰਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ ਨੇ ਇਕ ਬਿਆਨ ਰਾਹੀਂ ਪੰਜਾਬ ਅੰਦਰ ਗੰਨੇ ਦੀ ਖੇਤੀ ਦਾ ਰਕਬਾ ਘਟਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਗੰਨੇ ਦੀ ਫ਼ਸਲ ’ਤੇ ਖਰਚਾ ਬਹੁਤ ਜ਼ਿਆਦਾ ਆ ਰਿਹਾ ਹੈ ਅਤੇ ਆਮਦਨ ਘੱਟ ਹੈ। ਇਸ ਲਈ ਕਿਸਾਨ ਗੰਨਾ ਬੀਜਣ ਲਈ ਘੱਟ ਉਤਸ਼ਾਹਿਤ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗੰਨੇ ਨੂੰ ਬਿਮਾਰੀਆਂ ਪੈ ਰਹੀਆਂ ਹਨ, ਸਪਰੇ ਦਾ ਤੇ ਲੇਬਰ ਖਰਚਾ ਬਹੁਤ ਜ਼ਿਆਦਾ ਹੋ ਰਿਹਾ ਹੈ, ਇਸ ਕਰਕੇੇ ਕਿਸਾਨ ਇਸ ਫ਼ਸਲ ਤੋਂ ਮੂੰਹ ਮੋੜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਹੀ ਕਿਸਾਨ ਆਤਮ ਹੱਤਿਆ ਕਰਨ ਲਈ ਮਜਬੂਰ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣਾ ਪਰਿਵਾਰ ਪਾਲਣਾ ਔਖਾ ਹੋਇਆ ਪਿਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ’ਚ ਗੰਨੇ ਹੇਠਲਾ ਰਕਬਾ ਵਧਾਉਣਾ ਹੈ ਤਾਂ ਗੰਨਾ ਬੀਜਣ ਤੋਂ ਪਹਿਲਾਂ ਸਰਕਾਰ ਗੰਨੇ ਦਾ ਰੇਟ 650 ਰੁਪਏ ਪ੍ਰਤੀ ਕੁਇੰਟਲ ਤੈਅ ਕਰੇ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਕਿਯੂ ਕਾਦੀਆ ਦਾ ਜਥਾ ਚੰਡੀਗੜ੍ਹ ਪੁੱਜਿਆ ਅਗਲੀ ਖ਼ਬਰ ਨਹਿਰ ਕਾਲੋਨੀ ਮੁਕੇਰੀਆਂ ਵਿਖੇ ਤੀਜ ਦਾ ਤਿਉਹਾਰ ਮਨਾਇਆ
Ad Position 24