04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਖ਼ਾਲਸਾ ਸਕੂਲ ਗੜ੍ਹਦੀਵਾਲਾ ਵਿਖੇ ਦੋ ਦਿਨਾ ਜ਼ੋਨ ਅਥਲੈਟਿਕਸ ਖੇਡਾਂ ਸਮਾਪਤ

ਗੜ੍ਹਦੀਵਾਲਾ, 3 ਸਤੰਬਰ (ਚੱਗਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਜਿੰਦਰ ਕੌਰ ਤੇ ਖੇਡ ਕੋਆਰਡੀਨੇਟਰ ਜਗਜੀਤ ਸਿੰਘ ਦੀ ਦੇਖ-ਰੇਖ ਹੇਠ ਤੇ ਜ਼ੋਨ ਪ੍ਰਧਾਨ ਪਿ੍ਰੰਸੀਪਲ ਅਰਵਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਖੇਡ ਮੈਦਾਨ ਵਿਖੇ ਕਰਵਾਏ ਗਏ ਦੋ ਦਿਨਾ ਜ਼ੋਨ ਪੱਧਰੀ ਅਥਲੈਟਿਕਸ ਖੇਡ ਮੁਕਾਬਲੇ ਸਮਾਪਤ ਹੋ ਗਏ। ਇਸ ਮੌਕੇ ਪ੍ਰਿੰਸੀਪਲ ਅਰਵਿੰਦਰ ਕੌਰ ਗਿੱਲ ਤੇ ਜ਼ੋਨ ਸਕੱਤਰ ਦਲਜੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਲਈ ਅਤਿ ਜ਼ਰੂਰੀ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਗੜ੍ਹਦੀਵਾਲਾ, 3 ਸਤੰਬਰ (ਚੱਗਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਜਿੰਦਰ ਕੌਰ ਤੇ ਖੇਡ ਕੋਆਰਡੀਨੇਟਰ ਜਗਜੀਤ ਸਿੰਘ ਦੀ ਦੇਖ-ਰੇਖ ਹੇਠ ਤੇ ਜ਼ੋਨ ਪ੍ਰਧਾਨ ਪਿ੍ਰੰਸੀਪਲ ਅਰਵਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਖੇਡ ਮੈਦਾਨ ਵਿਖੇ ਕਰਵਾਏ ਗਏ ਦੋ ਦਿਨਾ ਜ਼ੋਨ ਪੱਧਰੀ ਅਥਲੈਟਿਕਸ ਖੇਡ ਮੁਕਾਬਲੇ ਸਮਾਪਤ ਹੋ ਗਏ। ਇਸ ਮੌਕੇ ਪ੍ਰਿੰਸੀਪਲ ਅਰਵਿੰਦਰ ਕੌਰ ਗਿੱਲ ਤੇ ਜ਼ੋਨ ਸਕੱਤਰ ਦਲਜੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਲਈ ਅਤਿ ਜ਼ਰੂਰੀ ਹਨ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਤਗਮੇ ਵੀ ਪ੍ਰਦਾਨ ਕੀਤੇ।ਇਸ ਮੌਕੇ ਵਾਈਸ ਪ੍ਰਿੰਸੀਪਲ ਇੰਦਰਵੀਰ ਕੌਰ, ਜਗਦੀਸ਼ ਬਹਾਦਰ ਸਿੰਘ ਮਨਹੋਤਾ, ਹਰਜਿੰਦਰ ਸਿੰਘ ਟੋਨੀ ਪੰਡੋਰੀ ਅਟਵਾਲ, ਰਵਿੰਦਰ ਸਿੰਘ ਸਾਂਗਲਾ ਹਿੱਲ ਗੜ੍ਹਦੀਵਾਲਾ, ਅਜਾਇਬ ਸਿੰਘ ਧੂਤ ਕਲਾਂ, ਜਸਵੀਰ ਕੌਰ ਦਾਰਾਪੁਰ, ਕੁਲਜੀਤ ਕੌਰ ਡੱਫਰ, ਪ੍ਰਵੀਨ ਕੁਮਾਰੀ ਜੁਝਾਰ ਚਠਿਆਲ, ਕੋਚ ਹਰਵਿੰਦਰ ਸਿੰਘ ਬਾਹਲਾ, ਕੋਚ ਸ਼ਨੀ ਸ਼ਰਮਾ, ਕੋਚ ਭੁਪਿੰਦਰ ਸਿੰਘ, ਹਰਜੋਤਵੀਰ ਸਿੰਘ ਜੋਧਾ, ਰਮਨਦੀਪ ਸਿੰਘ, ਦਲਜੀਤ ਸਿੰਘ ਸੰਸਾਰਪੁਰ, ਮਨਪ੍ਰੀਤ ਕੌਰ, ਮੁਸਕਾਨਪ੍ਰੀਤ ਕੌਰ ਸਮੇਤ ਵੱਖ-ਵੱਖ ਸਕੂਲਾਂ ਦੇ ਕੋਚ, ਸਕੂਲ ਮੁਖੀ ਤੇ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਨੇਤਰਦਾਨ ਪੱਖਵਾੜੇ ਤਹਿਤ ਏਕਤਾ ਨਗਰ ’ਚ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਕਸਬਾ ਭੰਗਾਲਾ ਦੇ ਆਸ-ਪਾਸ ਲੁੱਟਾਂ ਖੋਹਾਂ ਤੇ ਚੋਰੀਆਂ ਸਿਲਸਿਲਾ ਲਗਾਤਾਰ ਜਾਰੀ-ਸ਼ੰਭੂ ਭਾਰਤੀ
Ad Position 24