05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ 70 ਫੁੱਟ ਝੰਡਾ ਸਥਾਪਤ

ਤਲਵਾੜਾ, 4 ਸਤੰਬਰ (ਮਹਿਤਾ)-ਸ੍ਰੀ ਕ੍ਰਿਸ਼ਨ ਅਸ਼ਟਮੀ ਦੇ ਪਵਿੱਤਰ ਦਿਹਾੜੇ ’ਤੇ ਸ੍ਰੀ ਲਕਸ਼ਮੀ ਨਰਾਇਣ ਮੰਦਰ ਤਲਵਾੜਾ ਵਿਖੇ ਅੱਜ 70 ਫੁੱਟ ਲੰਬਾ ਨਵਾਂ ਝੰਡਾ ਸਥਾਪਤ ਕੀਤਾ। ਇਸ ਮੌਕੇ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸ੍ਰੀ ਸੁਸ਼ੀਲ ਪਿੰਕੀ ਤੇ ਉਨ੍ਹਾਂ ਦੀ ਧਰਮ ਪਤਨੀ ਉਚੇਚੇ ਤੌਰ ’ਤੇ ਹਾਜ਼ਰੀ ਲਗਵਾਉਣ ਲਈ ਪਹੁੰਚੇ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਤਲਵਾੜਾ, 4 ਸਤੰਬਰ (ਮਹਿਤਾ)-ਸ੍ਰੀ ਕ੍ਰਿਸ਼ਨ ਅਸ਼ਟਮੀ ਦੇ ਪਵਿੱਤਰ ਦਿਹਾੜੇ ’ਤੇ ਸ੍ਰੀ ਲਕਸ਼ਮੀ ਨਰਾਇਣ ਮੰਦਰ ਤਲਵਾੜਾ ਵਿਖੇ ਅੱਜ 70 ਫੁੱਟ ਲੰਬਾ ਨਵਾਂ ਝੰਡਾ ਸਥਾਪਤ ਕੀਤਾ। ਇਸ ਮੌਕੇ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸ੍ਰੀ ਸੁਸ਼ੀਲ ਪਿੰਕੀ ਤੇ ਉਨ੍ਹਾਂ ਦੀ ਧਰਮ ਪਤਨੀ ਉਚੇਚੇ ਤੌਰ ’ਤੇ ਹਾਜ਼ਰੀ ਲਗਵਾਉਣ ਲਈ ਪਹੁੰਚੇ। ਸਭ ਤੋਂ ਪਹਿਲਾਂ ਵਿਦਵਾਨ ਪੰਡਿਤ ਵਲੋਂ ਝੰਡਾ ਸਥਾਪਤ ਕਰਨ ਤੋਂ ਪਹਿਲਾਂ ਭਾਜਪਾ ਨੇਤਾ ਸੁਸ਼ੀਲ ਪਿੰਕੀ ਤੇ ਉਨ੍ਹਾਂ ਦੀ ਧਰਮ ਪਤਨੀ ਤੋਂ ਪੂਜਾ ਅਰਚਨਾ ਕਰਵਾਈ ਗਈ। ਬਾਅਦ ਵਿਚ ਜੈਕਾਰਿਆਂ ਦੀ ਗੂੰਜ ਵਿਚ ਝੰਡਾ ਸਥਾਪਤ ਕੀਤਾ ਗਿਆ। ਇਸ ਮੌਕੇ ਮਹਾਂਮੰਡਲੇਸ਼ਵਰ ਸ੍ਰੀ 1008 ਮਹੰਤ ਰਮੇਸ਼ ਦਾਸ ਮਹਾਰਾਜ, ਪ੍ਰਧਾਨ ਮਹੇਸ਼ ਚੋਪੜਾ, ਤਿਲਕ ਰਾਜ, ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਤਲਵਾੜਾ ਦੇ ਪ੍ਰਧਾਨ ਅਸ਼ੋਕ ਸਿੱਕਾ, ਬੱਬਾ ਕਾਲੀਆ, ਪੁਸ਼ਪਾ ਦੇਵੀ, ਮੀਨਾ ਸ਼ਰਮਾ, ਅੰਜੂ ਸ਼ਰਮਾ, ਨੇਹਾ ਸ਼ਰਮਾ, ਸ਼ਾਮ ਲਾਲ ਸ਼ਰਮਾ, ਸਰਵਣ ਕੁਮਾਰ, ਇੰਜ. ਵਿਨੈ ਠਾਕੁਰ ਐਕਸੀਅਨ, ਅਸ਼ੋਕ ਸਭਰਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਗਤਜਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਭਟੇੜ ਤੋਂ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਸਵ. ਅਮਰਜੀਤ ਸਿੰਘ ਸਾਹੀ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਬਤੌਰ ਵਿਸ਼ੇਸ਼ ਮਹਿਮਾਨ ਪਹੁੰਚੇ ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ...
Ad Position 24