04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮੀਟਿੰਗ 7 ਨੂੰ

ਦਸੂਹਾ, 4 ਸਤੰਬਰ (ਭੁੱਲਰ)-ਪੈਨਸ਼ਨਰ ਭਵਨ ਦਸੂਹਾ ਵਿਖੇ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮਹੀਨਾਵਾਰ ਮੀਟਿੰਗ 7 ਸਤੰਬਰ ਨੂੰ ਠੀਕ 10 ਵਜੇ ਹੋਵੇਗੀ। ਇਸ ਸੰਬੰਧੀ ਸ੍ਰੀ ਬਾਬੂ ਰਾਮ ਸ਼ਰਮਾ ਪੈਟਰਨ, ਦਲਬੀਰ ਸਿੰਘ ਭੁੱਲਰ ਪ੍ਰਧਾਨ, ਧਰਮਪਾਲ ਸਿੰਘ ਜਨਰਲ ਸਕੱਤਰ ਤੇ ਵਿੱਤ ਸਕੱਤਰ ਸਵਰਨ ਸਿੰਘ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਦਸੂਹਾ, 4 ਸਤੰਬਰ (ਭੁੱਲਰ)-ਪੈਨਸ਼ਨਰ ਭਵਨ ਦਸੂਹਾ ਵਿਖੇ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮਹੀਨਾਵਾਰ ਮੀਟਿੰਗ 7 ਸਤੰਬਰ ਨੂੰ ਠੀਕ 10 ਵਜੇ ਹੋਵੇਗੀ। ਇਸ ਸੰਬੰਧੀ ਸ੍ਰੀ ਬਾਬੂ ਰਾਮ ਸ਼ਰਮਾ ਪੈਟਰਨ, ਦਲਬੀਰ ਸਿੰਘ ਭੁੱਲਰ ਪ੍ਰਧਾਨ, ਧਰਮਪਾਲ ਸਿੰਘ ਜਨਰਲ ਸਕੱਤਰ ਤੇ ਵਿੱਤ ਸਕੱਤਰ ਸਵਰਨ ਸਿੰਘ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਪੈਨਸ਼ਨਰਾਂ ਨੂੰ ਬੇਨਤੀ ਹੈ ਕਿ ਆਪ ਤੇ ਆਪਣੇ ਹੋਰ ਸਾਥੀਆਂ ਨੂੰ ਮੀਟਿੰਗ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹੈੱਡਮਾਸਟਰ ਬਲਬੀਰ ਸਿੰਘ ਦੀ ਸੇਵਾ ਮੁਕਤੀ’ ਤੇ ਸਨਮਾਨ ਸਮਾਰੋਹ ਕਰਵਾਇਆ
Ad Position 24