06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਟ੍ਰੈਫਿਕ ਸਮੱਸਿਆ ਨੂੰ ਲੈ ਕੇ ਭਾਜਪਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 5 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਤੇ ਨੰਗਲ ਚੌਕ ਦੀ ਬਦਤਰ ਹਾਲਤ ਨੂੰ ਲੈ ਕੇ ਭਾਜਪਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਭਾਜਪਾ ਵਰਕਰਾਂ ਰਿੰਕੂ ਚਾਂਦਪੁਰੀ, ਰਮਨ ਕੁਮਾਰ ਸਾਬਕਾ ਸਰਪੰਚ, ਪ੍ਰਦੀਪ ਰੰਗੀਲਾ, ਪੰਮੀ ਪੰਡੋਰੀ, ਸੋਨੀ ਬੋੜਾ, ਤਰਸੇਮ ਸਿੰਘ ਤੇ ਰੇਸ਼ਬ ਗੋਪੀ ਆਦਿ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਇਹ ਰੋਸ ਪ੍ਰਦਰਸ਼ਨ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਕਰ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਗੜ੍ਹਸ਼ੰਕਰ, 5 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਤੇ ਨੰਗਲ ਚੌਕ ਦੀ ਬਦਤਰ ਹਾਲਤ ਨੂੰ ਲੈ ਕੇ ਭਾਜਪਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਭਾਜਪਾ ਵਰਕਰਾਂ ਰਿੰਕੂ ਚਾਂਦਪੁਰੀ, ਰਮਨ ਕੁਮਾਰ ਸਾਬਕਾ ਸਰਪੰਚ, ਪ੍ਰਦੀਪ ਰੰਗੀਲਾ, ਪੰਮੀ ਪੰਡੋਰੀ, ਸੋਨੀ ਬੋੜਾ, ਤਰਸੇਮ ਸਿੰਘ ਤੇ ਰੇਸ਼ਬ ਗੋਪੀ ਆਦਿ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਇਹ ਰੋਸ ਪ੍ਰਦਰਸ਼ਨ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀ. ਸੀ. ਦੇ ਹੁਕਮਾਂ ਦੇ ਬਾਵਜੂਦ ਟਿੱਪਰ ਲਗਾਤਾਰ ਚੱਲ ਰਹੇ ਹਨ। ਨੰਗਲ ਚੌਕ ਦੀ ਬਦਤਰ ਹਾਲਤ ਕਾਰਨ ਦੁਕਾਨਦਾਰਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਤੇ ਟ੍ਰੈਫਿਕ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਵਰਕਰਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਬਾਈਪਾਸ ਦਾ ਲਾਰਾ ਲਗਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਦਾ ਨੌਜਵਾਨ ਮੌਕੇ ’ਤੇ ਚੜ੍ਹਿਆ ਪੁਲਿਸ ਅੜਿੱਕੇ ਅਗਲੀ ਖ਼ਬਰ ਖੰਨਾ ਨੇ ਪੰਜਾਬ ’ਚ ਬੇਖੌਫ਼ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਰੋਕ ਲਈ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਿਆ ਪੱਤਰ
Ad Position 24