06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੈਨੇਟ ਚੋਣਾਂ ’ਚ ਪ੍ਰੋ: ਸੰਦੀਪ ਸਿੰਘ ਸੀਕਰੀ ਨੂੰ ਜਿਤਾਉਣ ਦਾ ਸੱਦਾ

ਹਰਿਆਣਾ, 5 ਸਤੰਬਰ (ਹਰਮੇਲ ਸਿੰਘ ਖੱਖ)-ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ ਵੱਖ ਮੁਲਾਜ਼ਮ, ਵਿਦਿਆਰਥੀ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਲੜ ਰਹੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸਿੰਡੀਕੇਟ ਤੇ ਸੈਨੇਟਰ ਰਹੇ ਵਿਦਿਆਰਥੀ ਤੇ ਨੌਜਵਾਨ ਆਗੂ ਪ੍ਰੋ: ਸੰਦੀਪ ਸਿੰਘ ਸੀਕਰੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਐਡਵੋਕੇਟ ਸੂਰਜ ਸਿੰਘ, ਪ੍ਰਿੰ: ਪਰਮਜੀਤ ਸਿੰਘ, ਪ੍ਰਿੰ: ਸਤਨਾਮ ਸਿੰਘ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਸਰਪੰਚ ਦਮਨਦੀਪ ਸਿੰਘ ਬਿੱਲਾ ਨਰਿਆਲ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗਰੈਜੂਏਟ ਤੇ ਪੋਸਟ ਗਰੈਜੂਏਟ ਵੋਟਰਾਂ ਨੂੰ ਪ੍ਰੋ: ਸੰਦੀਪ ਸਿੰਘ ਸੀਕਰੀ ਦੇ ਸੀਰੀਅਲ ਨੂੰ 42 ਨੂੰ ਪਹਿਲੀ ਪ੍ਰੈਫਰੈਂਸ ਦੇਣ ਦੀ ਅਪੀਲ ਕੀਤੀ।

Ad Position 21
repet_subhas-goyals [Copy P29]
ਪ੍ਰੋ: ਸੰਦੀਪ ਸਿੰਘ ਸੀਕਰੀ 06-09-2026
ਹਰਿਆਣਾ, 5 ਸਤੰਬਰ (ਹਰਮੇਲ ਸਿੰਘ ਖੱਖ)-ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ ਵੱਖ ਮੁਲਾਜ਼ਮ, ਵਿਦਿਆਰਥੀ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਲੜ ਰਹੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸਿੰਡੀਕੇਟ ਤੇ ਸੈਨੇਟਰ ਰਹੇ ਵਿਦਿਆਰਥੀ ਤੇ ਨੌਜਵਾਨ ਆਗੂ ਪ੍ਰੋ: ਸੰਦੀਪ ਸਿੰਘ ਸੀਕਰੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਐਡਵੋਕੇਟ ਸੂਰਜ ਸਿੰਘ, ਪ੍ਰਿੰ: ਪਰਮਜੀਤ ਸਿੰਘ, ਪ੍ਰਿੰ: ਸਤਨਾਮ ਸਿੰਘ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਸਰਪੰਚ ਦਮਨਦੀਪ ਸਿੰਘ ਬਿੱਲਾ ਨਰਿਆਲ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗਰੈਜੂਏਟ ਤੇ ਪੋਸਟ ਗਰੈਜੂਏਟ ਵੋਟਰਾਂ ਨੂੰ ਪ੍ਰੋ: ਸੰਦੀਪ ਸਿੰਘ ਸੀਕਰੀ ਦੇ ਸੀਰੀਅਲ ਨੂੰ 42 ਨੂੰ ਪਹਿਲੀ ਪ੍ਰੈਫਰੈਂਸ ਦੇਣ ਦੀ ਅਪੀਲ ਕੀਤੀ। ਪ੍ਰੋ. ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਇਸ ਵੇਲੇ ਪੰਜਾਬ ਦੀ ਹੁਨਰਮੰਦ ਜੁਆਨੀ ਦੇ ਤੇਜ਼ੀ ਨਾਲ ਹੋ ਰਿਹਾ ਪਲਾਇਨ ਰੋਕਣ ਲਈ ਹਰ ਵਰਗ ਦੇ ਵਿਦਿਆਰਥੀ ਲਈ ਸਮੇਂ ਦੇ ਹਾਣ ਦੀ ਸਸਤੀ ਉਚੇਰੀ ਤੇ ਰੋਜ਼ਗਾਰ ਪੱਖੀ ਸਿੱਖਿਆ ਸਮੇਂ ਦੀ ਸਭ ਤੋਂ ਵੱਡੀ ਜ਼ਰੂਰਤ ਹੈ।
Ad Position 22
No active advertisement
ਪਿਛਲੀ ਖ਼ਬਰ ਏਡਜ਼ ਕੰਟਰੋਲ ਕਰਮਚਾਰੀਆਂ ਵਲੋਂ 9 ਤੋਂ ਮੁੱਖ ਦਫ਼ਤਰ ’ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ ਅਗਲੀ ਖ਼ਬਰ ਦੋਆਬਾ ਕਿਸਾਨ ਕਮੇਟੀ ਦਾ ਜਥਾ ਚੰਡੀਗੜ੍ਹ ਮੋਰਚੇ ਲਈ ਰਵਾਨਾ
Ad Position 24