06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜਸਕਰਨ ਸੰਘਾ ਵਲੋਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਐਡ. ਗਿਲਜੀਆਂ ਨਾਲ ਮੁਲਾਕਾਤ

ਹੁਸ਼ਿਆਰਪੁਰ, 5 ਸਤੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਜਸਕਰਨ ਸਿੰਘ ਸੰਘਾ ਵਲੋਂ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨਾਲ ਪਾਰਟੀ ਦੀ ਮਜ਼ਬੂਤੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਐਡਵੋਕੇਟ ਗਿਲਜੀਆਂ ਨੇ ਕਿਹਾ ਕਿ ਮਿਸ਼ਨ 2027 ਨੂੰ ਫਤਹਿ ਕਰਨ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾ ਇਕਜੁੱਟ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹਰੇਕ ਵਰਕਰ ਦਿਨ ਰਾਤ ਮਿਹਨਤ ਕਰ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਹੁਸ਼ਿਆਰਪੁਰ, 5 ਸਤੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਜਸਕਰਨ ਸਿੰਘ ਸੰਘਾ ਵਲੋਂ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨਾਲ ਪਾਰਟੀ ਦੀ ਮਜ਼ਬੂਤੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਐਡਵੋਕੇਟ ਗਿਲਜੀਆਂ ਨੇ ਕਿਹਾ ਕਿ ਮਿਸ਼ਨ 2027 ਨੂੰ ਫਤਹਿ ਕਰਨ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾ ਇਕਜੁੱਟ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹਰੇਕ ਵਰਕਰ ਦਿਨ ਰਾਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ’ਚ ਕਾਂਗਰਸ ਪਾਰਟੀ ਦੀ ਜਿੱਤ ’ਚ ਯੂਥ ਵਿੰਗ ਅਹਿਮ ਭੂਮਿਕਾ ਨਿਭਾਏਗਾ ਤੇ ਜਿਸਦੇ ਚਲਦਿਆਂ ਸਮੂਹ ਯੂਥ ਅਹੁਦੇਦਾਰਾਂ ਤੇ ਵਰਕਰਾਂ ਨੂੰ ਹੁਣ ਤੋਂ ਹੀ ਸਰਗਰਮ ਹੋ ਜਾਣਾ ਚਾਹੀਦਾ ਹੈ। ਇਸ ਮੌਕੇ ਜਸਕਰਨ ਸੰਘਾ ਨੇ ਪਾਰਟੀ ਪ੍ਰਧਾਨ ਐਡਵੋਕੇਟ ਗਿਲਜੀਆਂ ਨੂੰ ਭਰੋਸਾ ਦੁਆਇਆ ਕਿ ਉਹ ਪਾਰਟੀ ਦੀ ਜਿੱਤ ਲਈ ਦਿਨ ਰਾਤ ਇਕ ਕਰ ਦੇਣਗੇ ਅਤੇ ਕੁਝ ਦਿਨਾਂ ਬਾਅਦ ਹੀ ਜ਼ਿਲ੍ਹਾ ਪੱਧਰ ’ਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਮੋਹ ਆਮ ਆਦਮੀ ਪਾਰਟੀ ਸਰਕਾਰ ਤੋਂ ਭੰਗ ਹੋ ਚੁੱਕਾ ਹੈ ਤੇ ਸੂੁਬਾ ਵਾਸੀ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।
Ad Position 22
No active advertisement
ਪਿਛਲੀ ਖ਼ਬਰ ਐਸ. ਪੀ. ਐਨ. ਕਾਲਜ ਨੇ ਵਿਲੱਖਣ ਅੰਦਾਜ਼ ਵਿਚ ਮਨਾਇਆ ਅਧਿਆਪਕ ਦਿਵਸ ਅਗਲੀ ਖ਼ਬਰ ਏਡਜ਼ ਕੰਟਰੋਲ ਕਰਮਚਾਰੀਆਂ ਵਲੋਂ 9 ਤੋਂ ਮੁੱਖ ਦਫ਼ਤਰ ’ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ
Ad Position 24