06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕੈਨੇਡਾ ਦਾ ਸਟੱਡੀ ਵੀਜ਼ਾ ਖ਼ਤਮ ਹੋਣ ਜਾਂ ਪੀ. ਆਰ. ਨਾ ਮਿਲਣ ਦੇ ਮਾਮਲੇ ’ਚ ਘਬਰਾਉਣ ਦੀ ਲੋੜ ਨਹੀਂ-ਅਵਤਾਰ ਸਿੰਘ ਅਰੋੜਾ

ਗੜ੍ਹਸ਼ੰਕਰ, 5 ਸਤੰਬਰ (ਧਾਲੀਵਾਲ)-ਅਵਤਾਰ ਸਿੰਘ ਅਰੋੜਾ ਮੈਨੇਜਿੰਗ ਡਾਇਰੈਕਟਰ ‘ਅਰੋੜਾ ਇਨ ਐਜੂਕੇਸ਼ਨਲ ਕੰਸਲਟੈਂਸੀ’ ਸੁਰਿੰਦਰਾ ਟਾਵਰ, ਨੇੜੇ ਗਰੈਂਡ ਹੋਟਲ, ਬੰਗਾ ਰੋਡ ਨਵਾਂਸ਼ਹਿਰ ਤੇ ਸ੍ਰੀ ਅਨੰਦਪੁਰ ਸਾਹਿਬ ਚੌਂਕ, ਗੜ੍ਹਸ਼ੰਕਰ ਨੇ ਕਿਹਾ ਕਿ ਜਿਹੜੇ ਬੱਚੇ ਕੈਨੇਡਾ ਵਿਚ ਸਟੱਡੀ ਵੀਜ਼ੇ ’ਤੇ ਗਏ ਹਨ ਤੇ ਉਨ੍ਹਾਂ ਦਾ ਸਟੱਡੀ ਵੀਜ਼ਾ ਖ਼ਤਮ ਹੋ ਰਿਹਾ ਹੈ ਜਾਂ ਬੱਚਿਆਂ ਨੂੰ ਪੜ੍ਹਾਈ ਉਪਰੰਤ ਕੈਨੇਡਾ ਦੀ ਪੀ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਗੜ੍ਹਸ਼ੰਕਰ, 5 ਸਤੰਬਰ (ਧਾਲੀਵਾਲ)-ਅਵਤਾਰ ਸਿੰਘ ਅਰੋੜਾ ਮੈਨੇਜਿੰਗ ਡਾਇਰੈਕਟਰ ‘ਅਰੋੜਾ ਇਨ ਐਜੂਕੇਸ਼ਨਲ ਕੰਸਲਟੈਂਸੀ’ ਸੁਰਿੰਦਰਾ ਟਾਵਰ, ਨੇੜੇ ਗਰੈਂਡ ਹੋਟਲ, ਬੰਗਾ ਰੋਡ ਨਵਾਂਸ਼ਹਿਰ ਤੇ ਸ੍ਰੀ ਅਨੰਦਪੁਰ ਸਾਹਿਬ ਚੌਂਕ, ਗੜ੍ਹਸ਼ੰਕਰ ਨੇ ਕਿਹਾ ਕਿ ਜਿਹੜੇ ਬੱਚੇ ਕੈਨੇਡਾ ਵਿਚ ਸਟੱਡੀ ਵੀਜ਼ੇ ’ਤੇ ਗਏ ਹਨ ਤੇ ਉਨ੍ਹਾਂ ਦਾ ਸਟੱਡੀ ਵੀਜ਼ਾ ਖ਼ਤਮ ਹੋ ਰਿਹਾ ਹੈ ਜਾਂ ਬੱਚਿਆਂ ਨੂੰ ਪੜ੍ਹਾਈ ਉਪਰੰਤ ਕੈਨੇਡਾ ਦੀ ਪੀ. ਆਰ. ਲੈਣ ਵਿਚ ਸਮੱਸਿਆ ਪੇਸ਼ ਆ ਰਹੀ ਹੈ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ। ਅਰੋੜਾ ਨੇ ਕਿਹਾ ਕਿ ਵੀਜ਼ਾ ਖ਼ਤਮ ਹੋਣ, ਪੀ. ਆਰ. ਨਾ ਮਿਲਣ ਸਮੇਤ ਕੈਨੇਡਾ ਰਹਿ ਰਹੇ ਬੱਚਿਆਂ ਦੀ ਹਰ ਸਮੱਸਿਆ ਦਾ ਹੱਲ ਅਰੋੜਾ ਇਨ ਐਜੂਕੇਸ਼ਨਲ ਕੰਸਲਟੈਂਸੀ ਵਲੋਂ ਕੀਤਾ ਜਾਵੇਗਾ। ਅਵਤਾਰ ਸਿੰਘ ਅਰੋੜਾ ਨੇ ਕਿਹਾ ਕਿ ਸਮੇਂ ਸਿਰ ਵੀਜ਼ਾ ਵਧਾਉਣ, ਪੀ. ਆਰ. ਦੀ ਪ੍ਰਕਿਰਿਆ ਸਮੇਂ ਸਿਰ ਆਰੰਭ ਕਰਨ ਸਮੇਤ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਬੱਚਿਆਂ ਨੂੰ ਸਹੀ ਸਲਾਹ ਦੀ ਲੋੜ ਹੈ। ਅਵਤਾਰ ਸਿੰਘ ਅਰੋੜਾ ਨੇ ਕਿਹਾ ਕਿ ਸਾਡੇ ਕੈਨੇਡਾ ਦੇ ਸਰੀ ਦਫ਼ਤਰ ਵਿਚ ਅਤੇ ਮੁੱਖ ਦਫ਼ਤਰ ਨਵਾਂਸ਼ਹਿਰ ਅਤੇ ਗੜ੍ਹਸ਼ੰਕਰ ਦਫ਼ਤਰ ਵਿਚ ਬੱਚਿਆਂ ਨੂੰ ਰੋਜ਼ਾਨਾ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਮੈਂ ਖ਼ੁਦ ਬੱਚਿਆਂ ਦੇ ਰੂ-ਬਰੂ ਹੋ ਕੇ ਬੱਚਿਆਂ ਦੀ ਕੌਂਸਲਿੰਗ ਕਰ ਰਿਹਾ ਹਾਂ। ਅਰੋੜਾ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ’ਚ ਜਿਹੜੇ ਬੱਚਿਆਂ ਦੇ ਵਰਕ ਪਰਮਿਟ ਲੈਣ ਮੌਕੇ 10+2 ਜਾਂ ਡਿਗਰੀ ਦੇ ਡਾਕੂਮੈਂਟਸ ਸਹੀ ਨਹੀਂ ਪਾਏ ਜਾ ਰਹੇ ਜਾਂ ਕੋਈ ਵਾਰਨਿੰਗ ਲੈਟਰ ਮਿਲਿਆ ਹੈ ਤਾਂ ਉਸ ਦੇ ਹੱਲ ਲਈ ਬੱਚੇ ਬਿਨਾਂ ਝਿਜਕ ਸਾਡੇ ਨਾਲ ਸੰਪਰਕ ਕਰ ਸਕਦੇ ਹਨ। ਸਾਡੇ ਵਲੋਂ ਉਸ ਦਾ ਕਾਨੂੰਨੀ ਤਰੀਕੇ ਨਾਲ ਹੱਲ ਕੀਤਾ ਜਾਵੇਗਾ। ਅਵਤਾਰ ਸਿੰਘ ਅਰੋੜਾ ਨੇ ਕਿਹਾ ਕਿ ਇਸ ਸਮੇਂ ਕੈਨੇਡਾ ਵੱਲੋਂ ਸਟੱਡੀ ਵੀਜ਼ਾ ਦਿੱਤਾ ਜਾ ਰਿਹਾ ਹੈ ਤੇ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀ ਸਹੀ ਸਲਾਹ ਲਈ ਸਾਡੇ ਨਾਲ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਚੋਣਾਂ ਨਾ ਕਰਵਾ ਕੇ ਸਿੱਖ ਕੌਮ ਨਾਲ ਧੱਕਾ ਕਰ ਰਹੀ ਹੈ-ਸਿੰਗੜੀਵਾਲਾ ਅਗਲੀ ਖ਼ਬਰ ਸਾਬਕਾ ਸਰਪੰਚ ਤੇ ਟਕਸਾਲੀ ਅਕਾਲੀ ਆਗੂ ਜੀਤ ਸਿੰਘ ਨੂੰ ਅੰਤਿਮ ਵਿਦਾਇਗੀ
Ad Position 24