08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਡਾਡੀਆਂ ’ਚ ਧਾਰਮਿਕ ਸਮਾਗਮ ਤੇ ਮੈਡੀਕਲ ਕੈਂਪ ਅੱਜ

ਕੋਟਫ਼ਤੂਹੀ, 7 ਸਤੰਬਰ (ਅਟਵਾਲ)-ਪਿੰਡ ਡਾਡੀਆਂ ਦੇ ਦਰਬਾਰ ਗੁੱਗਾ ਜ਼ਾਹਿਰ ਪੀਰ ਦੇ ਅਸਥਾਨ ’ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਗੁੱਗਾ ਜ਼ਾਹਿਰ ਪੀਰ ਦੀ ਯਾਦ ’ਚ ਧਾਰਮਿਕ ਤੇ ਮੁਫ਼ਤ ਮੈਡੀਕਲ ਕੈਂਪ 8 ਸਤੰਬਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਮੋਹਣ ਸਿੰਘ ਡਾਡੀਆਂ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਐਨ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਕੋਟਫ਼ਤੂਹੀ, 7 ਸਤੰਬਰ (ਅਟਵਾਲ)-ਪਿੰਡ ਡਾਡੀਆਂ ਦੇ ਦਰਬਾਰ ਗੁੱਗਾ ਜ਼ਾਹਿਰ ਪੀਰ ਦੇ ਅਸਥਾਨ ’ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਗੁੱਗਾ ਜ਼ਾਹਿਰ ਪੀਰ ਦੀ ਯਾਦ ’ਚ ਧਾਰਮਿਕ ਤੇ ਮੁਫ਼ਤ ਮੈਡੀਕਲ ਕੈਂਪ 8 ਸਤੰਬਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਮੋਹਣ ਸਿੰਘ ਡਾਡੀਆਂ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਐਨ. ਜੀ. ਓ. ਮੁੱਖ ਸੇਵਾਦਾਰ ਸੁਖਜੀਤ ਸਿੰਘ ਡਰੋਲੀ ਕਲਾਂ ਦੇ ਉਪਰਾਲੇ ਨਾਲ ਪੀ. ਆਈ. ਐਮ. ਐੱਸ. ਹਸਪਤਾਲ ਜਲੰਧਰ ਵਲੋਂ ਮੁਫ਼ਤ ਮੈਡੀਸਨ ਕੈਂਪ ਅਤੇ ਛਾਤੀ ਦੀ ਚੈੱਕਅਪ ਤੇ ਮੁਫ਼ਤ ਐਕਸਰੇ ਕੀਤੇ ਜਾਣਗੇ। ਕੈਂਪ ਵਿਚ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹੇ ’ਚ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਅਗਲੀ ਖ਼ਬਰ ਬੀ. ਡੀ. ਪੀ. ਓ. ਦਫਤਰ ’ਚ ਟ੍ਰੇਨਿੰਗ ਜਾਰੀ
Ad Position 24