07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਲੱਬ ਵਲੋਂ ਹੱਡੀਆਂ ਦੇ ਰੋਗਾਂ ਸੰਬੰਧੀ ਮੁਫ਼ਤ ਮੈਡੀਕਲ ਜਾਂਚ ਕੈਂਪ

ਟਾਂਡਾ ਉੜਮੁੜ, 7 ਸਤੰਬਰ (ਭਗਵਾਨ ਸਿੰਘ ਸੈਣੀ)-ਸੀਤਾ ਦੇਵੀ ਮਹਿੰਗਾ ਸਿੰਘ ਮੈਮੋਰੀਅਲ ਵੇਵਜ਼ ਹਸਪਤਾਲ ਟਾਂਡਾ ਵਿਖੇ ਹੱਡੀਆਂ ਦੇ ਰੋਗਾਂ ਜਾਂਚ ਤੇ ਹੱਡੀਆਂ ਦੀ ਮਜ਼ਬੂਤੀ (ਬੋਂਨ ਮਿਨਰਲ ਡੈਂਸਿਟੀ ਟੈੱਸਟ) ਜਾਂਚ ਲਈ ਵਿਸ਼ੇਸ਼ ਕੈਂਪ ਲਾਇਆ। ਲਾਇਨਜ਼ ਕਲੱਬ ਟਾਂਡਾ ਗੌਰਵ ਵੱਲੋਂ ਪ੍ਰਧਾਨ ਪੰਕਜ ਸਚਦੇਵਾ ਤੇ ਸੇਵਾਮੁਕਤ ਚੀਫ਼ ਕੈਮੀਕਲ ਐਗਜਾਮੀਨਰ ਪੰਜਾਬ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਟਾਂਡਾ ਉੜਮੁੜ, 7 ਸਤੰਬਰ (ਭਗਵਾਨ ਸਿੰਘ ਸੈਣੀ)-ਸੀਤਾ ਦੇਵੀ ਮਹਿੰਗਾ ਸਿੰਘ ਮੈਮੋਰੀਅਲ ਵੇਵਜ਼ ਹਸਪਤਾਲ ਟਾਂਡਾ ਵਿਖੇ ਹੱਡੀਆਂ ਦੇ ਰੋਗਾਂ ਜਾਂਚ ਤੇ ਹੱਡੀਆਂ ਦੀ ਮਜ਼ਬੂਤੀ (ਬੋਂਨ ਮਿਨਰਲ ਡੈਂਸਿਟੀ ਟੈੱਸਟ) ਜਾਂਚ ਲਈ ਵਿਸ਼ੇਸ਼ ਕੈਂਪ ਲਾਇਆ। ਲਾਇਨਜ਼ ਕਲੱਬ ਟਾਂਡਾ ਗੌਰਵ ਵੱਲੋਂ ਪ੍ਰਧਾਨ ਪੰਕਜ ਸਚਦੇਵਾ ਤੇ ਸੇਵਾਮੁਕਤ ਚੀਫ਼ ਕੈਮੀਕਲ ਐਗਜਾਮੀਨਰ ਪੰਜਾਬ ਡਾ. ਕੇਵਲ ਸਿੰਘ ਕਾਜਲ ਦੀ ਅਗਵਾਈ ਵਿਚ ਲਾਏ ਕੈਂਪ ਦੌਰਾਨ ਹੱਡੀਆਂ ਦੇ ਮਾਹਿਰ ਡਾ. ਲਵਪ੍ਰੀਤ ਸਿੰਘ ਪਾਬਲਾ ਨੇ ਲੋਕਾਂ ਦੀ ਮੈਡੀਕਲ ਜਾਂਚ ਕਰਨ ਦੇ ਨਾਲ ਨਾਲ ਹੱਡੀਆਂ ਦੇ ਰੋਗਾਂ ਤੋਂ ਬਚਾਅ ਲਈ ਜਾਣੂੰ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ’ਚ ਲੋਕਾਂ ਨੇ ਬੋਂਨ ਡੈਂਸਿਟੀ ਟੈੱਸਟ ਮੁਫ਼ਤ ਕਰਵਾਇਆ। ਇਸ ਮੌਕੇ ਡਾ. ਕਾਜਲ ਤੇ ਡਾ. ਪਾਬਲਾ ਨੇ ਦੱਸਿਆ ਕਿ ਅਜਿਹੇ ਕੈਂਪ ਕਲੱਬ ਵਲੋਂ ਭਵਿੱਖ ਵਿਚ ਵੀ ਲਾਏ ਜਾਣਗੇ। ਇਸ ਮੌਕੇ ਗੁਲਸ਼ਨ ਅਰੋੜਾ, ਪ੍ਰੇਮ ਜੈਨ, ਸੁਧੀਰ ਸੋਂਧੀ, ਡਾ. ਰਣਜੀਤ ਸਿੰਘ, ਰੋਹਿਤ ਸੋਂਧੀ, ਦਲਜੀਤ ਸੋਢੀ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਗੜ੍ਹਸ਼ੰਕਰ ਵਲੋਂ ਮੀਟਿੰਗ
Ad Position 24