07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵੱਖ-ਵੱਖ ਸ਼ਖ਼ਸੀਅਤਾਂ ਦੀ ਯਾਦ ’ਚ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

ਗੜ੍ਹਦੀਵਾਲਾ, 7 ਸਤੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਭਗਤ ਪੂਰਨ ਸਿੰਘ ਪਿੰਗਲਵਾੜਾ, ਗਿਆਨੀ ਦਿੱਤ ਸਿੰਘ, ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਵਿਦਵਾਨ ਢਾਡੀ ਗਿਆਨੀ ਗੁਰਮੁਖ ਸਿੰਘ ਬਲਟੋਹਾ ਤੇ ਢਾਡੀ ਗਿਆਨੀ ਕਿਸ਼ਨ ਸਿੰਘ ਮਹਿੰਦਪੁਰ ਵਾਲਿਆਂ ਦੀ ਯਾਦ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ, ਜਿਸ ’ਚ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਐਡਵੋਕੇਟ ਹਰਦੇਵ ਸਿੰਘ ਐਡੀਸ਼ਨਲ ਮੈਨੇਜਰ ਸ੍ਰੀ ਅਨੰਦਪੁਰ ਸਾਹਿਬ ਅਤੇ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਦਵਿੰਦਰ ਸਿੰਘ ਬੋਦਲਾਂ, ਭਾਈ ਮਨਜੀਤ ਸਿੰਘ ਦਸਮੇਸ਼ ਨਗਰ ਟਾਂਡਾ, ਭਾਈ ਰਾਜਵੀਰ ਸਿੰਘ ਬੋਦਲਾਂ, ਵਿਦਵਾਨ ਕਥਾ ਵਾਚਕ ਗਿਆਨੀ ਸੁਲੱਖਣ ਸਿੰਘ ਦਮਦਮੀ ਟਕਸਾਲ ਚੌਕ ਮਹਿਤਾ ਤੇ ਪੰਥ ਦੇ ਵਿਦਵਾਨ ਢਾਡੀ ਗਿਆਨੀ ਭੁਪਿੰਦਰ ਸਿੰਘ ਪਾਰਸ ਮਣੀ ਬਲਟੋਹਾ ਆਦਿ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਨਿਭਾਈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਗੜ੍ਹਦੀਵਾਲਾ, 7 ਸਤੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਭਗਤ ਪੂਰਨ ਸਿੰਘ ਪਿੰਗਲਵਾੜਾ, ਗਿਆਨੀ ਦਿੱਤ ਸਿੰਘ, ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਵਿਦਵਾਨ ਢਾਡੀ ਗਿਆਨੀ ਗੁਰਮੁਖ ਸਿੰਘ ਬਲਟੋਹਾ ਤੇ ਢਾਡੀ ਗਿਆਨੀ ਕਿਸ਼ਨ ਸਿੰਘ ਮਹਿੰਦਪੁਰ ਵਾਲਿਆਂ ਦੀ ਯਾਦ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ, ਜਿਸ ’ਚ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਐਡਵੋਕੇਟ ਹਰਦੇਵ ਸਿੰਘ ਐਡੀਸ਼ਨਲ ਮੈਨੇਜਰ ਸ੍ਰੀ ਅਨੰਦਪੁਰ ਸਾਹਿਬ ਅਤੇ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਦਵਿੰਦਰ ਸਿੰਘ ਬੋਦਲਾਂ, ਭਾਈ ਮਨਜੀਤ ਸਿੰਘ ਦਸਮੇਸ਼ ਨਗਰ ਟਾਂਡਾ, ਭਾਈ ਰਾਜਵੀਰ ਸਿੰਘ ਬੋਦਲਾਂ, ਵਿਦਵਾਨ ਕਥਾ ਵਾਚਕ ਗਿਆਨੀ ਸੁਲੱਖਣ ਸਿੰਘ ਦਮਦਮੀ ਟਕਸਾਲ ਚੌਕ ਮਹਿਤਾ ਤੇ ਪੰਥ ਦੇ ਵਿਦਵਾਨ ਢਾਡੀ ਗਿਆਨੀ ਭੁਪਿੰਦਰ ਸਿੰਘ ਪਾਰਸ ਮਣੀ ਬਲਟੋਹਾ ਆਦਿ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਨਿਭਾਈ। ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਸ੍ਰੀ ਅਨੰਦਪੁਰ ਸਾਹਿਬ ਤੇ ਐਡਵੋਕੇਟ ਹਰਦੇਵ ਸਿੰਘ ਐਡੀਸ਼ਨਲ ਮੈਨੇਜਰ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਸ਼ੇਸ਼ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਭਾਈ ਗੁਰਮੁਖ ਸਿੰਘ ਬਲਟੋਹਾ ਦੇ ਸਪੁੱਤਰ ਭਾਈ ਬਿਕਰਮਜੀਤ ਸਿੰਘ ਬਲਟੋਹਾ ਨੂੰ ਵੀ ਵਿਸ਼ੇਸ਼ ਸਨਮਾਨ ਦਿੱਤਾ। ਇਸ ਮੌਕੇ ਭਾਈ ਸੁਖਦੇਵ ਸਿੰਘ ਬਲਟੋਹਾ, ਭਾਈ ਜਰਮਨਜੀਤ ਸਿੰਘ, ਡਾ. ਹਰਮਿੰਦਰ ਸਿੰਘ ਸਹਿਜ, ਆਤਮਾ ਸਿੰਘ, ਜਸਵਿੰਦਰ ਸਿੰਘ ਸੈਫ, ਮਾ. ਪਿਆਰਾ, ਡਾ. ਕਰਨਵੀਰ ਸਿੰਘ, ਹੈਡ ਮਾਸਟਰ ਗੁਰਦੇਵ ਸਿੰਘ, ਕੈਪਟਨ ਬਲਜਿੰਦਰ ਸਿੰਘ ਧੁੱਗਾ, ਇੰਦਰਜੀਤ ਸਿੰਘ, ਬਲਵੀਰ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ, ਅਵਤਾਰ ਸਿੰਘ, ਪ੍ਰਭਦੀਪ ਸਿੰਘ, ਸੁਖਪਾਲ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਬਹਾਦਰ ਸਿੰਘ, ਓਂਕਾਰ ਸਿੰਘ, ਮਨਿੰਦਰ ਸਿੰਘ, ਸੁਰਜੀਤ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੀ ਰੋਕਥਾਮ ਲਈ ਸਿਆਸੀ ਪਾਰਟੀਆਂ ਦਾ ਵਫਦ ਐਸ. ਐਸ. ਪੀ. ਨੂੰ ਮਿਲਿਆ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਸਿਵਲ ਸਰਜਨ ਦਫ਼ਤਰ ਤੇ ਹੋਰਨਾਂ ਥਾਵਾਂ ’ਤੇ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ
Ad Position 24