ਚੱਬੇਵਾਲ ਦੀ ਮਾਰਕੀਟ ਰਹੀ ਪੂਰੀ ਤਰ੍ਹਾਂ ਬੰਦ
ਚੱਬੇਵਾਲ, 10 ਸਤੰਬਰ (ਰਾਜੀਵ ਭਾਰਦਵਾਜ)-ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਦੇ ਵਿਰੋਧ ’ਚ ਦਿੱਤੇ ਬੰਦ ਦੇ ਸੱਦੇ ਤਹਿਤ ਚੱਬੇਵਾਲ ਦੀ ਮਾਰਕੀਟ ਪੂਰੀ ਤਰ੍ਹਾਂ ਬੰਦ ਰਹੀ।
ਚੱਬੇਵਾਲ ਦੇ ਮੁੱਖ ਚੌਕ ਦੇ ਬੰਦ ਦੌਰਾਨ ਡੀ. ਐੱਸ. ਪੀ. ਭਾਰਤ ਭੂਸ਼ਣ ਨੂੰ ਮੰਗ-ਪੱਤਰ ਦਿੰਦੇ ਹੋਏ ਪ੍ਰਦਰਸ਼ਨਕਾਰੀ। ਤਸਵੀਰ : ਰਾਜੀਵ ਭਾਰਦਵਾਜ
11-09-2026