11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੰਦੀਪ ਸਿੰਘ ਸੀਕਰੀ ਨੂੰ ਸੈਨੇਟ ਚੋਣਾਂ ’ਚ ਭਾਰੀ ਸਮਰਥਨ ਦੇਣ ਲਈ ਕੀਤਾ ਲਾਮਬੰਦ

ਬੁੱਲ੍ਹੋਵਾਲ, 10 ਸਤੰਬਰ (ਲੁਗਾਣਾ)-ਪੰਜਾਬ ਯੂਨੀਵਰਸਿਟੀ ਦੀਆਂ ਆ ਰਹੀਆਂ ਸੈਨੇਟ ਦੀਆਂ ਚੋਣਾਂ ਨੂੰ ਲੈ ਕੇ ਬੁੱਲ੍ਹੋਵਾਲ ਤੇ ਇਸ ਦੇ ਨਾਲ ਲਗਦੇ ਇਲਾਕੇ ਦੇ ਪੜ੍ਹੇ-ਲਿਖੇ, ਬੁੱਧੀਜੀਵੀ ਤੇ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਅਧਿਆਪਕਾਂ ਵਿਦਿਆਰਥੀਆਂ ਦੀ ਮੀਟਿੰਗ ਸੈਨੇਟਰ ਸੰਦੀਪ ਸਿੰਘ ਸੀਕਰੀ ਦੀ ਅਗਵਾਈ ਹੇਠ ਹੋਈ । ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਸੈਨੇਟ ਚੋਣ ‘ਚ ਸੰਦੀਪ ਸਿੰਘ ਸੀਕਰੀ ਦੇ ਹੱਕ ਵਿਚ ਸਮਰਥਨ ਦੇਣ ਦੀ ਅਪੀਲ ਕਰਦਿਆ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਉੱਚ ਸਿੱਖਿਆ, ਖੋਜ, ਵਿਦਿਆਰਥੀ ਦੇ ਹਿੱਤਾਂ ਦੇ ਨਾਲ ਨਾਲ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੀ ਪੈਰਵਾਈ ਕਰਦੀ ਇਕ ਮਹੱਤਵਪੂਰਨ ਸੰਸਥਾ ਹੈ, ਜਿਸ ’ਚ ਸੰਦੀਪ ਸਿੰਘ ਸੀਕਰੀ ਪਹਿਲਾਂ ਵੀ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਵਜੋਂ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ਯੂਨੀਵਰਸਿਟੀ ਦੇ ਪ੍ਰਬੰਧਕੀ ਢਾਂਚੇ, ਵਿਦਿਆਰਥੀਆਂ ਤੇ ਅਧਿਆਪਕ ਵਰਗ ਨਾਲ ਸੰਬੰਧਿਤ ਮਸਲਿਆਂ ’ਤੇ ਡਟ ਕੇ ਪਹਿਰਾ ਦਿੰਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬੁੱਲ੍ਹੋਵਾਲ, 10 ਸਤੰਬਰ (ਲੁਗਾਣਾ)-ਪੰਜਾਬ ਯੂਨੀਵਰਸਿਟੀ ਦੀਆਂ ਆ ਰਹੀਆਂ ਸੈਨੇਟ ਦੀਆਂ ਚੋਣਾਂ ਨੂੰ ਲੈ ਕੇ ਬੁੱਲ੍ਹੋਵਾਲ ਤੇ ਇਸ ਦੇ ਨਾਲ ਲਗਦੇ ਇਲਾਕੇ ਦੇ ਪੜ੍ਹੇ-ਲਿਖੇ, ਬੁੱਧੀਜੀਵੀ ਤੇ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਅਧਿਆਪਕਾਂ ਵਿਦਿਆਰਥੀਆਂ ਦੀ ਮੀਟਿੰਗ ਸੈਨੇਟਰ ਸੰਦੀਪ ਸਿੰਘ ਸੀਕਰੀ ਦੀ ਅਗਵਾਈ ਹੇਠ ਹੋਈ । ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਸੈਨੇਟ ਚੋਣ ‘ਚ ਸੰਦੀਪ ਸਿੰਘ ਸੀਕਰੀ ਦੇ ਹੱਕ ਵਿਚ ਸਮਰਥਨ ਦੇਣ ਦੀ ਅਪੀਲ ਕਰਦਿਆ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਉੱਚ ਸਿੱਖਿਆ, ਖੋਜ, ਵਿਦਿਆਰਥੀ ਦੇ ਹਿੱਤਾਂ ਦੇ ਨਾਲ ਨਾਲ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੀ ਪੈਰਵਾਈ ਕਰਦੀ ਇਕ ਮਹੱਤਵਪੂਰਨ ਸੰਸਥਾ ਹੈ, ਜਿਸ ’ਚ ਸੰਦੀਪ ਸਿੰਘ ਸੀਕਰੀ ਪਹਿਲਾਂ ਵੀ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਵਜੋਂ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ਯੂਨੀਵਰਸਿਟੀ ਦੇ ਪ੍ਰਬੰਧਕੀ ਢਾਂਚੇ, ਵਿਦਿਆਰਥੀਆਂ ਤੇ ਅਧਿਆਪਕ ਵਰਗ ਨਾਲ ਸੰਬੰਧਿਤ ਮਸਲਿਆਂ ’ਤੇ ਡਟ ਕੇ ਪਹਿਰਾ ਦਿੰਦੇ ਹਨ। ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ 20 ਸਤੰਬਰ ਨੂੰ ਸੀਰੀਅਲ ਨੰਬਰ 42 ’ਤੇ ਵੱਧ ਤੋਂ ਵੱਧ ਵੋਟਾਂ ਪਾ ਕੇ ਸੈਨੇਟ ਦੀ ਚੋਣ ਵਿਚੋਂ ਭਾਰੀ ਬਹੁਮਤ ਨਾਲ ਜਿਤਾਈਏ।
Ad Position 22
No active advertisement
ਪਿਛਲੀ ਖ਼ਬਰ 76 ਵਾਂ ਛਿੰਝ ਮੇਲਾ ਕੱਲ੍ਹ ਤੋਂ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਰੋਸ ਪ੍ਰਦਰਸ਼ਨ
Ad Position 24